Category: chandigarh

ਪੰਜਾਬ-ਚੰਡੀਗੜ੍ਹ ‘ਚ ਰਹੇਗਾ ਮੌਸਮ ਸਾਫ

ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ‘ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ…

0001 ਨੰਬਰ 20.70 ਲੱਖ ’ਚ ਵਿਕਿਆ

ਸੈਕਟਰ-17 ਸਥਿਤ ਰਜਿਸਟਰਿੰਗ ਅਤੇ ਲਾਈਸੈਂਸਿੰਗ ਅਥਾਰਟੀ (ਆਰ ਐਲ ਏ) ਚੰਡੀਗੜ੍ਹ ਨੇ 25 ਨਵੰਬਰ ਤੋਂ ਪਿਛਲੀ ਸੀਰੀਜ਼ ਦੇ ਫੈਂਸੀ ਤੇ ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ ਦੇ ਨਾਲ-ਨਾਲ ਵਾਹਨ ਨੰਬਰ 0001 ਤੋਂ 9999 ਤਕ…

ਚੰਡੀਗੜ੍ਹ ਦੀ ਆਬੋ-ਹਵਾ ਹੋਈ ਜ਼ਹਿਰੀਲੀ

ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ…

ਹਵਾਈ ਅੱਡੇ ‘ਤੇ ਅੱਧੀ ਰਾਤ ਤੋਂ ਬਾਅਦ ਜਹਾਜ਼ ਨਹੀਂ ਭਰਨਗੇ ਉਡਾਣ

ਸੋਮਵਾਰ ਤੋਂ ਹਵਾਈ ਅੱਡੇ ‘ਤੇ ਅੱਧੀ ਰਾਤ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਹਮੇਸ਼ਾ ਲਈ ਬੰਦ ਕਰ ਦਿੱਤਾ ਗਿਆ ਹੈ। ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਨੇ ਵੀ ਸ਼ਹੀਦ ਭਗਤ ਸਿੰਘ ਹਵਾਈ…

ਜਲਦ ਹੀ ਪੰਜਾਬੀ ‘ਚ ਦਿੱਤੀ ਜਾਵੇਗੀ ਉਡਾਣਾਂ ਦੀ ਜਾਣਕਾਰੀ

ਮੁਹਾਲੀ -ਚੰਡੀਗੜ੍ਹ ਦੇ ਰਹਿਣ ਵਾਲੇ ਪੰਡਿਤ ਰਾਓ ਧਰੇਨਵਰ ਦੀ ਆਰ ਟੀ. ਆਈ. ਦੇ ਜਵਾਬ ‘ਚ ਏਅਰਪੋਰਟ ਅਥਾਰਟੀ ਨੇ ਪੁਸ਼ਟੀ ਕੀਤੀ ਹੈ ਕਿ ਜਲਦ ਹੀ ਮੁਹਾਲੀ ਦੇ ਏਅਰਪੋਰਟ ‘ਤੇ ਉਡਾਣਾਂ ਦੀ…

ਸਾਈਬਰ ਸੈੱਲ ਨੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਕੀਤੇ ਬੰਦ

ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗੰਨਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਅਕਾਊਂਟ ਜੁਰਮਾਂ ਦੀ ਵਡਿਆਈ ਕਰਕੇ…

VIP ਨੰਬਰਾਂ ਦਾ ਕ੍ਰੇ੍ਜ !

ਚੰਡੀਗੜ੍ਹ ਸੈਕਟਰ-17 ਸਥਿਤ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ (ਆਰ.ਐਲ.ਏ.) ਨੇ ਸੋਮਵਾਰ ਨੂੰ ਨਵੀਂ ਸੀਰੀਜ਼ CH01-CW ਦੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਕੀਤੀ। ਇਸ ਨੂੰ ਵੀਆਈਪੀ ਨੰਬਰ ਦਾ ਕ੍ਰੇ੍ਜ ਕਿਹਾ ਜਾ ਸਕਦਾ ਹੈ…

ਕੋਠੀ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਵੱਡੀ ਅਪਡੇਟ

ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ…

PGI ਚੰਡੀਗੜ੍ਹ ਜਾ ਰਹੇ ਹੋ ਤਾਂ ਹੋਵੇਗੀ ਪਰੇਸ਼ਾਨੀ,ਜਾਣੋ ਪੂਰਾ ਮਾਮਲਾ

ਚੰਡੀਗੜ੍ਹ। ਜੇਕਰ ਤੁਸੀਂ ਚੰਡੀਗੜ੍ਹ ਪੀਜੀਆਈ ਇਲਾਜ ਲਈ ਆ ਰਹੇ ਹੋ ਤਾਂ ਰੁਕੋ। ਪੀਜੀਆਈ ਵਿੱਚ ਮਰੀਜ਼ਾਂ ਨੂੰ ਦਿਖਾਉਣ ਜਾਣ ਵਾਲਿਆਂ ਲਈ ਵੱਡੀ ਖ਼ਬਰ ਹੈ। ਮੰਗਲਵਾਰ ਤੋਂ ਪੀਜੀਆਈ ਵਿੱਚ ਨਵੇਂ ਕਾਰਡ ਨਹੀਂ…

ਚੰਡੀਗੜ੍ਹ ‘ਚ ਅੱਜ ਵੀ ਮੀਂਹ ਦਾ ਅਲਰਟ

ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ ‘ਚ ਹਨੇਰੀ ਦੇ…