Category: chandigarh

ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ ਨਿੰਜਾ

ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਹਨਾਂ ਦੀ ਪਤਨੀ ਨੇ ਦੂਜੀ ਵਾਰ ਵੀ ਬੇਟੇ ਨੂੰ ਜਨਮ ਦਿੱਤਾ ਹੈ। ਦੂਜੇ ਬੇਟੇ ਦਾ ਨਾਮ ਨਿੰਜਾ ਨੇ ਓਮਕਾਰ ਰੱਖਿਆ…

ਚੰਡੀਗੜ੍ਹ ‘ਚ CBI ਦਾ ਵੱਡਾ ਐਕਸ਼ਨ

ਚੰਡੀਗੜ੍ਹ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਇੱਕ ਸਬ-ਇੰਸਪੈਕਟਰ (SI) ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਗ੍ਰਿਫ਼ਤਾਰ ਕੀਤਾ ਹੈ।…

ਚੰਡੀਗੜ੍ਹ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ!

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਪ੍ਰਚਾਰ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੈਲੀ ਸੈਕਟਰ 34 ਦੇ ਰੈਲੀ ਗਰਾਊਂਡ ਵਿਚ ਕੀਤੀ…

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਮੋਹਾਲੀ ‘ਚ ਹੜਤਾਲ ‘ਤੇ ਬੈਠੇ ਸੁਸ਼ੀਲ ਰਿੰਕੂ

ਜਲੰਧਰ, (ਵਿੱਕੀ ਸੂਰੀ ):- ਜਲੰਧਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ…

Chandigarh ‘ਚ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਹੋਈ ਮੌਤ

ਚੰਡੀਗੜ੍ਹ ’ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਸੜਕ ’ਤੇ ਪੈਦਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋਨਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।…

ਚੰਡੀਗੜ੍ਹ ਦੇ ਇਸ ਮਸ਼ਹੂਰ ਮਾਲ ’ਚ ਲੱਖਾਂ ਦੀ ਲੁੱਟ ਦਾ ਮਾਮਲਾ ਆਇਆ ਸਾਮਣੇ

ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕੁੜੀ ਸਮੇਤ…

ਨੌਜਵਾਨ ‘ਤੇ ਚੱਲੀਆਂ ਗੋਲੀਆਂ, ਬਾਈਕ ‘ਤੇ ਪਿੱਛਾ ਕਰਦੇ ਹੋਏ ਕੀਤੀ ਫਾਇਰਿੰਗ

ਚੰਡੀਗੜ੍ਹ ‘ਚ ਵੀਰਵਾਰ ਰਾਤ ਨੂੰ ਤਿੰਨ ਬਾਈਕ ਸਵਾਰਾਂ ਨੇ ਇਕ ਸਮਾਗਮ ਤੋਂ ਪਰਤ ਰਹੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਨੌਜਵਾਨ ਆਪਣੇ ਘਰ ਵੱਲ ਭੱਜਿਆ। ਇਸ…

ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ‘ਚ ਹੋਏ ਸ਼ਾਮਿਲ

ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰ ਪੁਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨ ਕਾਲਾ ਦਿੱਲੀ ਵਿਚ ਪਾਰਟੀ ਦੇ ਕੌਮੀ ਜਨਰਲ…

ਚੰਡੀਗੜ੍ਹ ਮੇਅਰ ਚੋਣ ਦੇ ਅੰਦਰ ਦੀ ਵੀਡੀਓ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ-ਭਾਜਪਾ ਵੋਟ ਚੋਰ ਪਾਰਟੀ

ਅਨਿਲ ਮਸੀਹ ਨੇ ਸਿਰਫ ਕੰਮ ਨੂੰ ਅਂਜਾਮ ਦਿੱਤਾ, ਅਸਲ ਸਾਜਿਸ਼ਕਾਰ ਤਾਂ ਕੋਈ ਹੋਰ ਹੈ, ਉਸ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ – ਸੰਨੀ ਆਹਲੂਵਾਲੀਆ ਆਹਲੂਵਾਲੀਆ ਨੇ ਮੀਡੀਆ ਨੂੰ ਵੀਡੀਓ ਦਿਖਾਈ…