ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ
ਭਾਜਪਾ ਦੇ ਬੁਲਾਰੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਚੰਡੀਗੜ੍ਹ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ…