Category: chandigarh

ਚੰਡੀਗੜ੍ਹ ’ਚ 3 ਦਿਨਾਂ ਤੱਕ ਨਹੀਂ ਖੁੱਲ੍ਹਣਗੇ ਠੇਕੇ

ਸ਼ਰਾਬ ਪ੍ਰੇਮੀਆਂ ਲਈ ਵੱਡੀ ਖ਼ਬਰ ਆਈ ਹੈ। ਦਰਅਸਲ, ਸ਼ਰਾਬ ਦੀਆਂ ਦੁਕਾਨਾਂ 3 ਦਿਨਾਂ ਲਈ ਬੰਦ ਰਹਿਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ…

ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਛਾਪੇਮਾਰੀ

ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੇ ਤਹਿਤ ਇੱਕ ਵੱਡੀ ਕਾਰਵਾਈ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੈਸਰਜ਼ ਪੋਲੋ ਹੋਟਲਜ਼ ਲਿਮਟਿਡ ਅਤੇ ਹੋਰਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਚੰਡੀਗੜ੍ਹ…

SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ

ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿਚ ਮੋਰਚਾ ਲਗਾਉਣ ਦੀ ਤਿਆਰੀ ਵਿਚ…

PGI ’ਚ ਆਯੁਸ਼ਮਾਨ ਭਾਰਤ ਦੇ ਨਾਂ ’ਤੇ ਹੋਈ ਧੋਖਾਧੜੀ

ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਲੋੜਵੰਦਾਂ ਲਈ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਵਿਵਸਥਾ ਹੈ। ਇਸ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੀਜੀਆਈ ਵਿੱਚ ਮਰੀਜ਼ਾਂ ਦੇ ਇਲਾਜ ਦੇ ਨਾਂ ’ਤੇ…

ਬ੍ਰੇਨ ਡੈੱਡ ਮਰੀਜ਼ ਨੇ 6 ਲੋਕਾਂ ਨੂੰ ਦਿਤੀ ਨਵੀਂ ਜ਼ਿੰਦਗੀ

ਚੰਡੀਗੜ੍ਹ ‘ਚ ਹੌਲਦਾਰ ਨਰੇਸ਼ ਕੁਮਾਰ ਨੇ 8 ਫ਼ਰਵਰੀ, 2025 ਨੂੰ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਆਪਣੇ 18 ਸਾਲਾ ਦਿਮਾਗੀ ਤੌਰ ‘ਤੇ ਮਰੇ ਪੁੱਤਰ ਦੇ ਅੰਗ ਦਾਨ ਕਰਨ ਦਾ ਨਿਰਸਵਾਰਥ ਫ਼ੈਸਲਾ…

ਆਪ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 5:00…

ਪ੍ਰੇਮੀ ਨੇ ਨਹਿਰ ’ਚ ਧੱਕਾ ਦੇ ਕੇ ਮਾਰੀ ਪ੍ਰੇਮਿਕਾ

ਬੀਤੇ ਦਿਨੀਂ 20 ਜਨਵਰੀ ਨੂੰ ਚੰਡੀਗੜ੍ਹ ਤੋਂ ਲਾਪਤਾ ਹੋਈ ਨਿਸ਼ਾ ਸੋਨੀ ਨਾਂਅ ਦੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਲੜਕੀ ਦੇ ਪਰਿਵਾਰਕ ਮੈਂਬਰ ਜਿਸ ’ਚ ਪਿਤਾ ਤੇ ਭੈਣ ਦੇ ਵੱਲੋਂ…

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ

ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ…

ਚੰਡੀਗੜ੍ਹ ਵਿੱਚ ਵੀ ਮੇਅਰ ਚੋਣਾਂ ਦਾ ਐਲਾਨ

ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਵੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਅਹਿਮ ਐਲਾਨ ਕੀਤਾ ਗਿਆ ਹੈ।ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ…

ਮੁਹਾਲੀ ਤੋਂ ਬਾਅਦ ਚੰਡੀਗੜ੍ਹ ‘ਚ ਡਿੱਗੀ ਬਿਲਡਿੰਗ

ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਇਥੇ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਬਿਲਡਿੰਗ ਸੈਕਟਰ 17 ਵਿਚ ਸਥਿਤ ਸੀ। ਇਹ ਬਿਲਡਿੰਗ ਕਾਫੀ ਸਮੇਂ ਤੋਂ ਖਾਲੀ ਪਈ…