ਸਾਈਬਰ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ‘ਚ ਮਦਦ ਕਰੇਗਾ,ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ; DGP ਯਾਦਵ
ਚੰਡੀਗੜ੍ਹ/ਸੰਗਰੂਰ- ਸੂਬੇ ਵਿੱਚ ਜਨਤਕ ਸੇਵਾਵਾਂ ਦੇ ਵਿਸਥਾਰ ਲਈ ਪੰਜਾਬ ਪੁਲਿਸ ਦੇ ਸੂਬਾ ਪੱਧਰੀ ਯਤਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਨਤਾ ਅਤੇ ਪੁਲਿਸ…