Category: Crime

5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪ ਕੀਤੀ ਖ਼ੁਦਕੁਸ਼ੀ

ਯੂਪੀ ਦੇ ਸੀਤਾਪੁਰ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਕਾਰਨ ਹੜਕੰਪ ਮਚ ਗਿਆ ਹੈ। ਰਿਪੋਰਟ ਮੁਤਾਬਕ ਨੌਜਵਾਨ ਨੇ ਮਾਂ, ਪਤਨੀ ਅਤੇ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।…

ਦਿੱਲੀ ‘ਚ ਬਦਮਾਸ਼ਾਂ ਨੇ ਕਾਰ ਸ਼ੋਅਰੂਮ ‘ਤੇ ਕੀਤੀ ਫਾਇਰਿੰਗ

ਦਿੱਲੀ ਦੇ ਤਿਲਕ ਨਗਰ ਇਲਾਕੇ ‘ਚ ਸ਼ਰਾਰਤੀ ਅਨਸਰਾਂ ਨੇ ਕਾਰ ਸ਼ੋਅਰੂਮ ‘ਤੇ ਤਾਬੜਤੋੜ ਫਾਇਰਿੰਗ ਕੀਤੀ ਹੈ। ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਲੋਕ ਇਧਰ-ਉਧਰ ਭੱਜਣ ਲੱਗੇ। ਇਹ ਘਟਨਾ ਉਦੋਂ…

ਮਸ਼ਹੂਰ ਬਿਊਟੀ ਕੁਈਨ ਦਾ ਰੈਸਟੋਰੈਂਟ ‘ਚ ਗੋਲੀਆਂ ਮਾਰ ਕੇ ਕਤਲ

ਇਕਵਾਡੋਰ ਦੀ ਬਿਊਟੀ ਕੁਈਨ ਅਤੇ ਸੋਸ਼ਲ ਮੀਡੀਆ ‘ਤੇ ਕਹਿਰ ਢਾਉਣ ਵਾਲੀ ਲੈਂਡੀ ਪਰੇਜਾ ਗੋਇਬੂਰੋ ਦੀ ਇੱਕ ਰੈਸਟੋਰੈਂਟ ਵਿੱਚ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਉਹ ਸੀ ਫੂਡ ਦਾ ਆਨੰਦ ਲੈਣ…

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਤਲ

ਬਟਾਲਾ ਤੋਂ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਨੂੰ ਕਤਲ ਕੀਤੇ ਜਾਣ ਦਾ ਮਾਮਲਾ…

ਚੋਰਾਂ ਨੂੰ ਨਹੀਂ ਰਿਹਾ ਪੁਲਿਸ ਦਾ ਡਰ

ਜਲੰਧਰ(ਵਿੱਕੀ ਸੂਰੀ):- ਕੱਲ ਦੇਰ ਰਾਤ ਚੋਰਾਂ ਨੇ ਇੱਕ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ ਇਹ ਵਾਕਿਆ ਬਡਾਲਾ ਚੌਂਕ ਦੇ ਨੇੜੇ ਫਲੈਟਾਂ ਦੇ ਕੋਲ ਇੱਕ ਕਰਿਆਨੇ ਦੀ ਦੁਕਾਨ ਜਿਸ ਵਿੱਚ ਚੋਰਾਂ…

UK ‘ਚ ਕਤਲ ਦੇ ਦੋਸ਼ੀ ਭਾਰਤੀ ਵਿਅਕਤੀ ਨੂੰ ਇਹਨੇ ਸਾਲ ਦੀ ਸਜ਼ਾ

ਬ੍ਰਿਟੇਨ ‘ਚ ਆਪਣੀ ਸਾਬਕਾ ਪ੍ਰੇਮਿਕਾ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ 16 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹੈਦਰਾਬਾਦ ਦੇ ਰਹਿਣ ਵਾਲੇ 25 ਸਾਲਾ ਸ਼੍ਰੀਰਾਮ ਅੰਬਰਲਾ (Sriram Amberla) ਨੇ…

ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ

ਨਿਊਯਾਰਕ: ਨਿਊਯਾਰਕ ਦੇ ਸੈਨ ਐਂਟੋਨੀਓ ’ਚ ‘ਗੰਭੀਰ ਹਮਲਾ’ ਕਰਨ ਦੇ ਮੁਲਜ਼ਮ ਭਾਰਤੀ ਮੂਲ ਦੇ ਇਕ ਵਿਅਕਤੀ ਦੀ ਪੁਲਿਸ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਅਧਿਕਾਰੀ ਸਚਿਨ ਸਾਹੂ…

ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ…

ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ‘ਤੇ ਲੜਕੇ ਨੇ ਆਪਣੇ ਯਾਰ ਦਾ ਗੋਲੀ ਮਾਰ ਕੇ ਕੀਤਾ ਕਤਲ

ਪਾਕਿਸਤਾਨ ਦੇ ਕਰਾਚੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਵਿੱਚ, ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੇ ਪੁੱਤਰ ਨੇ ਆਪਣੀ ਪ੍ਰੇਮਿਕਾ ਲਈ ਆਰਡਰ ਕੀਤੇ ਬਰਗਰ ਵਿੱਚੋਂ ਅੱਧਾ ਬਰਗਰ ਖਾਣ ‘ਤੇ…