ਪਰਮਜੀਤ ਸਿੰਘ ਸਰਨਾ ਮੈਨੂੰ ਸਵਾਲ ਕਰਨ ਤੋਂ ਪਹਿਲਾਂ ਸਿੱਖ ਕੌਮ ਨੂੰ ਇਹ ਦੱਸਣ ਕਿ ਉਹਨਾਂ ਆਪਣੇ ਕਾਰਜਕਾਲ ਅਤੇ ਇਸ ਤੋਂ ਬਾਅਦ ਵੀ ਅੱਜ ਤੱਕ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਨਾਂ ਤੱਕ ਆਪਣੀ ਜ਼ੁਬਾਨ ਤੋਂ ਕਿਉਂ ਨਹੀਂ ਲਿਆ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅਕਾਲੀ ਆਗੂ ਤੇ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ’ਤੇ ਤਿੱਖਾ ਹਮਲਾ ਬੋਲਦਿਆਂ…