ਦਿੱਲੀ ਕਮੇਟੀ ਵੱਲੋਂ ‘‘ਇਤਿਹਾਸ ਵਿੱਚ ਸਿੱਖ ਬੀਬੀਆਂ” ਲੜੀ ਤਹਿਤ ਪੰਜਵਾਂ ਵਿਸ਼ੇਸ਼ ਲੈਕਚਰ ਮਾਤਾ ਖੀਵੀ ਜੀ ਵਿਸ਼ੇ ਉੱਤੇ ਕਰਵਾਇਆ ਗਿਆ
ਨਵੀਂ ਦਿੱਲੀ : ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਸਿੱਖ ਹਿਸਟਰੀ ਐਂਡ ਗੁਰਬਾਣੀ ਫ਼ੋਰਮ, ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਭਵਨ…