ਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਅੰਤਿਮ ਕੇਸ ਵਿਚ ਫੈਸਲਾ ਨਹੀਂ ਹੋ ਜਾਂਦਾ: ਜਗਦੀਪ ਸਿੰਘ ਕਾਹਲੋਂ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਕਮੇਟੀ ਉਦੋਂ ਤੱਕ ਲੜਾਈ…