Category: International

ਆਸਟ੍ਰੇਲੀਆ ‘ਚ ਪੰਜਾਬ ਤੇ ਹਰਿਆਣੇ ਦੇ ਦੋ ਨੌਜਵਾਨਾਂ ਦੀ ਮੌਤ

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਵਾਪਰੇ ਦਰਦਨਾਕ ਹਾਦਸੇ ਨੇ ਪੰਜਾਬ ਅਤੇ ਹਰਿਆਣਾ ਦੇ ਦੋ ਨੌਜਵਾਨਾਂ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਚਿਨ ਖਿੱਲਾਂ ਵਾਸੀ ਰਾਜਪੁਰਾ (ਪੰਜਾਬ)…

ਬਰਨਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

ਵਿਦੇਸ਼ ਅੰਦਰ ਲਗਾਤਾਰ ਪੰਜਾਬ ਦੇ ਨੌਜਵਾਨ ਜਿੱਥੇ ਆਪਣੇ ਸੁਪਨੇ ਸਕਾਰ ਕਰਨ ਲਈ ਜਾ ਰਹੇ ਹਨ ਉੱਥੇ ਵਿਦੇਸ਼ ਵਿੱਚੋਂ ਮੰਦਭਾਗੀਆਂ ਖਬਰਾਂ ਵੀ ਪੰਜਾਬ ਦੇ ਨੌਜਵਾਨਾਂ ਦੇ ਮਾਪੇ ਕੋਲ ਪਹੁੰਚ ਰਹੀਆਂ ਹਨ।…

ਪਾਕਿਸਤਾਨ ਸਣੇ ਅਮਰੀਕਾ ਨੇ 75 ਦੇਸ਼ਾਂ ਲਈ ਵੀਜ਼ਾ ਪ੍ਰਕਿਰਿਆ ‘ਤੇ ਲਗਾਈ ਰੋਕ

ਅਮਰੀਕਾ ਨੇ 75 ਦੇਸ਼ਾਂ ਲਈ 21 ਜਨਵਰੀ ਤੋਂ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਇਸ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਸਣੇ ਭਾਰਤ ਦੇ 6 ਗੁਆਂਢੀ ਦੇਸ਼ ਸ਼ਾਮਲ…

ਕੋਲੰਬੀਆ ‘ਚ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਕ੍ਰੈਸ਼ ਹੋਇਆ ਜਹਾਜ਼

ਕੋਲੰਬੀਆ ਵਿਚ ਇਕ ਚਾਰਟਰ ਪਲੇਨ ਹਾਦਸਾਗ੍ਰਸਤ ਹੋ ਗਿਆ। ਤੇ ਇਸ ਪਲੇਨ ਕ੍ਰੈਸ਼ ਵਿਚ ਮਸ਼ਹੂਰ ਗਾਇਕ ਦੇ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਕੋਲੰਬੀਆ ਦੇ ਬੁਯਾਕਾ ਵਿਚ ਇਹ ਹਾਦਸਾ ਵਾਪਰਿਆ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਕੈਨੇਡਾ ਦੇ ਐਬਸਫੋਰਡ ‘ਚ ਪੰਜਾਬੀ ਨੌਜਵਾਨ ਦਾ ਕਤਲ ਕੀਤੇ ਜਾਣ ਦੀ…

ਅਮਰੀਕਾ ‘ਚ ਗਰਲਫ੍ਰੈਂਡ ਦਾ ਕਤਲ ਕਰਕੇ ਭਾਰਤ ਆਇਆ ਨੌਜਵਾਨ

ਅਮਰੀਕੀ ਪੁਲਿਸ ਨੇ ਇੰਟਰਪੋਲ ਰਾਹੀਂ ਚੰਡੀਗੜ੍ਹ ਦੇ ਰਹਿਣ ਵਾਲੇ ਅਰਜੁਨ ਸ਼ਰਮਾ ਨੂੰ ਤਾਮਿਲਨਾਡੂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਕੋਲੰਬੀਆ, ਅਮਰੀਕਾ ਵਿੱਚ ਆਪਣੀ ਪ੍ਰੇਮਿਕਾ ਨਿਕਿਤਾ ਦਾ ਕਤਲ ਕਰਨ ਅਤੇ ਫਿਰ…

ਨਿਊਜ਼ੀਲੈਂਡ ‘ਚ ਨਗਰ ਕੀਰਤਨ ਰੋਕਣ ‘ਤੇ CM ਮਾਨ ਦਾ ਬਿਆਨ

ਨਿਊਜ਼ੀਲੈਂਡ ਵਿਚ ਸਿੱਖ ਭਾਈਚਾਰੇ ਵਲੋਂ ਕੱਢੇ ਜਾ ਰਹੇ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਨਗਰ ਕੀਰਤਨ ਦਾ ਰਾਹ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਇਹ ਨਿਊਜ਼ੀਲੈਂਡ ਹੈ, ਭਾਰਤ…

ਅਮਰੀਕਾ ‘ਚ ਹਵਾਈ ਹਾਦਸਾ: ਨਾਰਥ ਕੈਰੋਲੀਨਾ ਦੇ ਸਟੇਟਸਵਿਲੇ ਏਅਰਪੋਰਟ ‘ਤੇ ਬਿਜ਼ਨਸ ਜਹਾਜ਼ ਕਰੈਸ਼

ਅਮਰੀਕਾ ਦੇ ਉੱਤਰੀ ਕੈਰੋਲੀਨਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕਾਰੋਬਾਰੀ ਜਹਾਜ਼ ਹਾਦਸੇ ਵਿੱਚ ਸੱਤ ਲੋਕਾਂ ਦੀ ਜਾਨ ਚਲੀ ਗਈ। ਇਸ ਦੁਖਦਾਈ ਹਾਦਸੇ ਵਿੱਚ ਪ੍ਰਸਿੱਧ NASCAR…

ਕੈਨੇਡਾ ਵਿਚ ਪੰਜਾਬੀ ਨੌਜਵਾਨ ਜਸਕਰਨ ਸਿੰਘ ਬੜਿੰਗ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ…

ਸ਼੍ਰੀਲੰਕਾ ਵਿਚ ਚੱਕਰਵਾਤੀ ਤੂਫਾਨ ਨੇ ਮਚਾਈ ਤਬਾਹੀ

ਚੱਕਰਵਾਤੀ ਤੂਫਾਨ ਦਿਤਵਾਹ ਨੇ ਸ਼੍ਰੀਲੰਕਾ ਵਿੱਚ ਤਬਾਹੀ ਮਚਾ ਦਿੱਤੀ ਹੈ। ਪਹਿਲਾਂ, ਇੱਕ ਸ਼ਕਤੀਸ਼ਾਲੀ ਤੂਫਾਨ, ਉਸ ਤੋਂ ਬਾਅਦ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 330 ਤੋਂ ਵੱਧ ਮੌਤਾਂ ਹੋਈਆਂ ਹਨ ਅਤੇ…