Category: International

ਅਮਰੀਕਾ ਦੇ ਬ੍ਰਾਈਟਨ ਸ਼ਹਿਰ ਦੇ ਪਹਿਲੇ ਪੰਜਾਬੀ ਮੂਲ ਦੇ ਜੱਜ ਬਣੇ ਵਿਕਰਮ ਵਿਲਖੂ

ਨਿਊਯਾਰਕ ਦੇ ਬ੍ਰਾਈਟਨ ਸ਼ਹਿਰ ’ਚ 1 ਜਨਵਰੀ ਨੂੰ ਪਹਿਲੇ ਪੰਜਾਬੀ ਮੂਲ ਦੇ ਅਮਰੀਕੀ ਕ੍ਰਿਮੀਨਲ ਜੱਜ ਨੇ ਸਹੁੰ ਚੁਕੀ। ਅਮਰੀਕਾ ’ਚ ਭਾਰਤੀ ਪ੍ਰਵਾਸੀਆਂ ਦੇ ਘਰ ਜਨਮੇ ਡੈਮੋਕ੍ਰੇਟ ਵਿਕਰਮ ਵਿਲਖੂ ਨੇ ਬ੍ਰਾਈਟਨ…

200 ਮੀਟਰ ਦੀ ਉਚਾਈ ਤੋਂ ਡਿੱਗ ਕੇ ਹੋਇਆ ਕਰੈਸ਼; ਚਾਰ ਲੋਕਾਂ ਦੀ ਮੌਤ

ਸਿਟੀ ਉੱਤਰੀ ਮੈਕਸੀਕੋ ਵਿੱਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਕੋਹੁਇਲਾ ਸੂਬੇ ਦੇ ਸ਼ਹਿਰ ਰਾਮੋਸ ਅਰਿਜ਼ਪੇ ਦੇ ਹਵਾਈ ਅੱਡੇ ‘ਤੇ ਵਾਪਰਿਆ।…

ਅਮਰੀਕਾ ਦੇ ਹਾਈ ਸਕੂਲ ‘ਚ ਹੋਈ ਗੋਲੀਬਾਰੀ, ਇੱਕ ਦੀ ਮੌਤ, ਕਈ ਜ਼ਖਮੀ

ਅਮਰੀਕਾ ਤੋਂ ਇਕ ਵਾਰ ਫਿਰ ਗੋਲੀਬਾਰੀ ਦੀਆਂ ਖਬਰਾਂ ਆ ਰਹੀਆਂ ਹਨ। ਘਟਨਾ ਪੇਰੀ ਦੇ ਹਾਈ ਸਕੂਲ ਦੀ ਦੱਸੀ ਜਾ ਰਹੀ ਹੈ। ਗੋਲੀਬਾਰੀ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ…

ਅਮਰੀਕਾ ਨੇ ਲਾਲ ਸਾਗਰ ‘ਚ Houthi ਬਾਗੀਆਂ ‘ਤੇ ਕੀਤੀ ਕਾਰਵਾਈ, ਤਿੰਨ ਜਹਾਜ਼ ਡੁੱਬੇ

ਅਮਰੀਕਾ ਨੇ ਲਾਲ ਸਾਗਰ ‘ਚ ਹੂਤੀ ਬਾਗੀਆਂ ‘ਤੇ ਇਕ ਵਾਰ ਫਿਰ ਕਾਰਵਾਈ ਕੀਤੀ ਹੈ। ਯੂਐਸ ਨੇਵੀ ਨੇ ਲਾਲ ਸਾਗਰ ਵਿੱਚ ਇੱਕ ਵਪਾਰੀ ਜਹਾਜ਼ ਉੱਤੇ ਹਾਉਤੀ ਬਾਗੀਆਂ ਦੇ ਹਮਲੇ ਨੂੰ ਨਾਕਾਮ…

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਪੜ੍ਹਨ ਗਿਆ ਸੀ ਵਿਦੇਸ਼

ਕੈਨੇਡਾ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21) ਵਜੋਂ ਹੋਈ ਹੈ। ਕਰਨਵੀਰ ਸਿੰਘ ਦੀ…

CM ਭਗਵੰਤ ਮਾਨ ਨੇ NRIs ਲਈ ਲਿਆ ਵੱਡਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਪੰਜਾਬ ਵਿੱਚ 3 ਫਰਵਰੀ ਤੋਂ NRI ਮਿਲਣੀਆਂ ਸ਼ੁਰੂ ਹੋਣਗੀਆਂ। ਦਰਅਸਲ ਅੱਜ ਲੁਧਿਆਣਾ ਵਿਖੇ NRI ਮਾਮਲੇ…

ਅਮਰੀਕਾ ਦੇ ਟੈਕਸਾਸ ‘ਚ ਦਰਦਨਾਕ ਹਾਦਸੇ ਦੌਰਾਨ ਭਾਰਤੀ ਮੂਲ ਦੇ 6 ਲੋਕਾਂ ਮੌਤ

ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਇੱਕ ਦਰਦਨਾਕ ਕਾਰ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਭਾਰਤੀ ਮੂਲ ਦੇ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ…

ਵਿਦੇਸ਼ ਮੰਤਰੀ ਜੈਸ਼ੰਕਰ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਰੂਸ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਰਾਸ਼ਟਰਪਤੀ…

ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ…

ਇਟਲੀ ‘ਚ ਸੜਕ ਪਾਰ ਕਰਦੇ ਪੰਜਾਬੀ ਨੌਜਵਾਨ ਦੀ ਮੌਤ

ਰੋਜ਼ੀ ਰੋਟੀ ਦੀ ਖਾਤਰ ਦੋ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੋਜਵਾਨ ਦੇ…