Category: National

ਹੇਮੰਤ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਅਗਲੇ ਮੁੱਖ ਮੰਤਰੀ

ਕਥਿਤ ਜ਼ਮੀਨ ਘੁਟਾਲੇ ਬਾਰੇ ਪੁੱਛ-ਪੜਤਾਲ ਕਰਨ ਲਈ ਈਡੀ ਦੀ ਟੀਮ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਹੇਮੰਤ ਸੋਰੇਨ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਹੇਮੰਤ ਸੋਰੇਨ ਤੋਂ ਕਰੀਬ 8 ਘੰਟੇ…

ਤੇਲ ਕੰਪਨੀਆਂ ਨੇ ਘਟਾਈਆਂ ATF ਦੀਆਂ ਕੀਮਤਾਂ, ਹਵਾਈ ਸਫਰ ਸਸਤੇ ਹੋਣ ਦੀ ਉਮੀਦ

ਸਰਕਾਰੀ ਤੇਲ ਕੰਪਨੀਆਂ ਨੇ ਏਅਰਲਾਈਨਜ਼ ਕੰਪਨੀਆਂ ਨੂੰ ਵੱਡੀ ਰਾਹਤ ਦਿੰਦਿਆਂ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਤੇਲ ਮਾਰਕੀਟਿੰਗ…

ਪੰਜਾਬ ‘ਚ ਠੰਢ ਨੇ ਮੁੜ ਛੇੜੀ ਕੰਬਣੀ, ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ ਗੜੇਮਾਰੀ ਹੋਈ ਹੈ। ਸਵੇਰੇ 7:30 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸਵੇਰੇ 8 ਵਜੇ ਵੀ ਮੀਂਹ…

ਗੰਭੀਰ ਬੀਮਾਰੀ ਤੋਂ ਠੀਕ ਨਾ ਹੋਣ ‘ਤੇ ਲੜਕੀ ਨੇ ਚੁਣੀ ਸਵੈ-ਇੱਛਾ ਮੌਤ, ਦੋਸਤਾਂ ਨੂੰ ਆਖਰੀ ਸੰਦੇਸ਼ ਵਿਚ ਕਹੀ ਇਹ ਗੱਲ

ਦੋਸਤੋ, ਇਹ ਮੇਰਾ ਆਖਰੀ ਸੁਨੇਹਾ ਹੈ। ਤੁਹਾਡੇ ਸਾਰਿਆਂ ਦੇ ਪਿਆਰ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ। ਹੁਣ ਮੈਂ ਆਪਣੇ ਪਰਿਵਾਰ ਨਾਲ ਕੁਝ ਸਮਾਂ ਬਿਤਾਵਾਂਗੀ ਅਤੇ ਸ਼ਨੀਵਾਰ ਨੂੰ ਕਿਸੇ ਵੀ ਸਮੇਂ ਇਸ…

ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਅੰਤਰਿਮ ਬਜਟ ਦੇ ਆਉਣ ਤੋਂ ਕੁਝ ਘੰਟੇ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਕਰ ਦਿੱਤਾ ਹੈ। ਇੱਕ ਪਾਸੇ ਕਮਰਸ਼ੀਅਲ ਗੈਸ…

CM ਭਗਵੰਤ ਮਾਨ ਅੱਜ 518 ਹੋਰ ਉਮੀਦਵਾਰਾਂ ਨੂੰ ਦੇਣਗੇ ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਗੱਲ ਦਾ ਖੁਲਾਸਾ ਖੁਦ ਸੀਐਮ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕੀਤਾ ਹੈ। ਉਨ੍ਹਾਂ ਕਿਹਾ ਕਿ…

ਖੰਨਾ ‘ਚ ਟਰਾਲੇ ਦੀ ਟੱਕਰ ਨਾਲ ਪਲਟੀ ਸਕੂਲ ਵੈਨ, ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹਾਦਸਾ

ਖੰਨਾ ਦੇ ਦੋਰਾਹਾ ਵਿਚ ਧੁੰਦ ਕਾਰਨ ਸੜਕ ਹਾਦਸਾ ਹੋਇਆ। ਸਕੂਲੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰਾਲੇ ਦੀ ਟੱਕਰ ਨਾਲ ਸਕੂਲ ਵੈਨ ਪਲਟ ਗਈ। ਹਾਦਸੇ ਸਮੇਂ ਸਕੂਲ ਵੈਨ ਵਿਚ ਦੋ…

ਪੰਜਾਬ ਤੇ ਹਰਿਆਣਾ ਦੀਆਂ ਜੇਲਾਂ ਵਿਚ ਮੈਡੀਕਲ ਸਟਾਫ਼ ਦੀਮੀ! ਹਾਈ ਕੋਰਟ ਨੇ ਮੰਗੀ ਸਟੇਟਸ ਰੀਪੋਰਟ

ਪੰਜਾਬ ਅਤੇ ਹਰਿਆਣਾ ਦੀਆਂ ਜੇਲਾਂ ਵਿਚ ਮੈਡੀਕਲ ਸਟਾਫ਼ ਦੀ ਕਮੀ ਕਾਰਨ ਕੈਦੀਆਂ ਦੀ ਸਿਹਤ ‘ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ…

ਅਮਰੀਕਾ ‘ਚ ਬੇਰਹਿਮੀ ਨਾਲ ਮਾਰਿਆ ਭਾਰਤੀ ਵਿਦਿਆਰਥੀ, MBA ਕਰਨ ਗਿਆ ਸੀ ਹਰਿਆਣਾ ਦਾ ਨੌਜਵਾਨ

ਅਮਰੀਕਾ ‘ਚ ਜਾਰਜੀਆ ਦੇ ਲਿਥੋਨੀਆ ਸ਼ਹਿਰ ‘ਚ ਇਕ ਬੇਘਰ ਨਸ਼ੇੜੀ ਨੇ 25 ਸਾਲਾਂ ਭਾਰਤੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨਸ਼ੇੜੀ ਨੇ ਉਸ ਦੇ ਸਿਰ ‘ਤੇ ਕਰੀਬ 50 ਵਾਰ…

ਸਾਬਕਾ ਕਾਰੋਬਾਰੀ ਭਾਈਵਾਲਾਂ ਵਲੋਂ ਦਾਇਰ ਮਾਣਹਾਨੀ ਪਟੀਸ਼ਨ ਵਿਚਾਰਯੋਗ ਨਹੀਂ: ਧੋਨੀ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦਸਿਆ ਕਿ ਉਨ੍ਹਾਂ ਦੇ ਦੋ ਸਾਬਕਾ ਕਾਰੋਬਾਰੀ ਭਾਈਵਾਲਾਂ ਵਲੋਂ ਉਨ੍ਹਾਂ ਵਿਰੁਧ ਦਾਇਰ ਮਾਣਹਾਨੀ ਪਟੀਸ਼ਨ…