Category: National

ਪੰਜਾਬ ’ਚ ਵਧ ਰਹੀ ਠੰਢ ਦੀ ਲਹਿਰ, ਕਈ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਡਿੱਗਿਆ

ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ, ਠੰਢ ਤੇਜ਼: ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ; ਆਉਣ ਵਾਲੇ ਦਿਨਾਂ ਵਿੱਚ ਰਾਤ ਦਾ ਤਾਪਮਾਨ ਘਟੇਗਾ। ਪੰਜਾਬ ਵਿਚ ਤਾਪਮਾਨ ਲਗਾਤਾਰ ਡਿੱਗ…

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ ਤੇ ਪੰਚ

ਪੰਜਾਬ ਸਰਕਾਰ ਵੱਲੋਂ ਸਰਪੰਚਾਂ ਤੇ ਪੰਚਾਂ ਨੂੰ ਲੈ ਕੇ ਨਵੀਂ ਨੀਤੀ ਲਿਆਂਦੀ ਗਈ ਹੈ ਜਿਸ ਤਹਿਤ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀੰ ਜਾ ਸਕਣਗੇ। ਇਸ ਨੀਤੀ ਤਹਿਤ ਸਰਪੰਚਾਂ ਜਾਂ ਪੰਚਾਂ ਨੂੰ…

ਉੱਡਦੇ ਜਹਾਜ਼ ਨੂੰ ਮਿਲੀ ਬੰਬ ਦੀ ਧਮਕੀ, ਕਰਨੀ ਪਈ ਐਮਰਜੈਂਸੀ ਲੈਂਡਿੰਗ

ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਉੱਡਦੇ ਜਹਾਜ ਨੂੰ ਬੰਬ ਦੀ ਧਮਕੀ ਮਿਲੀ। ਇਸ ਤੋਂ ਬਾਅਦ ਵਾਰਾਣਸੀ ਦੇ ਲਾਲ…

ਫ਼ਤਿਹਗੜ੍ਹ ਸਾਹਿਬ ‘ਚ ਵਾਪਰਿਆ ਭਿਆਨਕ ਹਾਦਸਾ

ਫ਼ਤਿਹਗੜ੍ਹ ਸਾਹਿਬ : ਸਰਹਿੰਦ ਨੈਸ਼ਨਲ ਹਾਈਵੇ ’ਤੇ ਸਰਹਿੰਦ ਸੀਆਈਏ ਸਟਾਫ਼ ਦੇ ਨਜ਼ਦੀਕ ਵਾਪਰੇ ਇਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਨ੍ਹਾਂ ਨੂੰ…

ਕਾਂਗਰਸ ਨੇ ਜਾਰੀ ਕੀਤੀ ਪੰਜਾਬ ਦੇ 27 ਨਵੇਂ ਜ਼ਿਲ੍ਹੇ ਪ੍ਰਧਾਨਾਂ ਦੀ ਸੂਚੀ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਕਾਂਗਰਸ ਵਲੋਂ…

ਮੱਧ ਪ੍ਰਦੇਸ਼ ਦੇ 11 ਸ਼ਹਿਰਾਂ ਵਿੱਚ ਤਾਪਮਾਨ 10 ਡਿਗਰੀ ਤੋਂ ਘੱਟ

ਦੇਸ਼ ਭਰ ਵਿੱਚ ਠੰਢ ਦਾ ਅਸਰ ਮਹਿਸੂਸ ਕੀਤਾ ਜਾ ਰਿਹਾ ਹੈ। ਮੱਧ ਪ੍ਰਦੇਸ਼ ਨਵੰਬਰ ਵਿੱਚ ਬਰਫ਼ੀਲੀਆਂ ਹਵਾਵਾਂ ਕਾਰਨ ਕੰਬ ਰਿਹਾ ਹੈ। ਮੰਗਲਵਾਰ ਰਾਤ ਨੂੰ 11 ਸ਼ਹਿਰਾਂ ਵਿੱਚ ਤਾਪਮਾਨ 10 ਡਿਗਰੀ…

ਪੰਜਾਬ ਦੇ ਪੈਨਸ਼ਨ ਹੋਲਡਰਾਂ ਲਈ ਅਹਿਮ ਖਬਰ

ਪੰਜਾਬ ਦੇ ਵਿੱਤ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਨਵੰਬਰ ਤੋਂ 15 ਨਵੰਬਰ, 2025 ਤੱਕ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ “ਪੈਨਸ਼ਨਰ ਸੇਵਾ ਮੇਲਾ”…

ਮਸ਼ਹੂਰ ਸੁਨਿਆਰੇ ਤੋਂ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਦੇ ਅੜਿੱਕੇ

ਮੋਹਾਲੀ ਦੇ ਮਸ਼ਹੂਰ ਅਨਮੋਲ ਸੁਨਿਆਰੇ ਨੂੰ ਫਿਰੌਤੀ ਦਾ ਫੋਨ ਆਇਆ। ਦੋਸ਼ੀ ਨੇ ਉਸ ਨੂੰ ਫੋਨ ‘ਤੇ ਧਮਕੀ ਦਿੱਤੀ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਨੂੰ ਫੜ ਲਿਆ। ਦੋਸ਼ੀ ਦੀ…

ਪੰਜਾਬ-ਚੰਡੀਗੜ੍ਹ ਵਿੱਚ ਸਵੇਰ-ਸ਼ਾਮ ਦੀ ਵਧੀ ਠੰਢ

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਹਫ਼ਤੇ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ…

ਖੰਨਾ ਨੈਸ਼ਨਲ ਹਾਈਵੇਅ ‘ਤੇ ਪੁੱਲ ਤੋਂ ਹੇਠਾਂ ਡਿੱਗਿਆ 18 ਟਾਇਰ ਵਾਲਾ ਟਰਾਲਾ

ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ। 18 ਟਾਇਰ ਵਾਲੇ ਟਰਾਲੇ ਦਾ ਸੰਤੁਲਨ ਅਚਾਨਕ ਵਿਗੜ ਗਿਆ ਤੇ ਉਹ ਪੁਲ ਤੋਂ ਹੇਠਾਂ ਡਿੱਗ ਗਿਆ। ਮੌਕੇ ‘ਤੇ ਅੱਗ ਦੇ ਭਾਂਬੜ ਮਚ ਗਏ।…