Category: National

ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ

ਰਾਜਪੁਰਾ-ਭੋਗਲਾ ਰੋਡ ‘ਤੇ ਰੇਮਲ ਦਾਸ ਰਾਮ ਲਾਲ ਦੇ ਕਬਾੜ ਨਾਲ ਭਰੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਤੱਕ ਉਚੀਆਂ ਉਠੀਆਂ। ਅੱਗ…

ਜਵਾਹਰ ਨਗਰ ਟੈਂਕੀ ਵਾਲੀ ਪਾਰਕ ਵਿਖੇ 18 ਲੱਖ ਦੀ ਲਾਗਤ ਨਾਲ ਬਣੇ ਟਿਊਬਵੈੱਲ ਦਾ ਨਿਤਿਨ ਕੋਹਲੀ ਨੇ ਕੀਤਾ ਉਦਘਾਟਨ

ਜਲੰਧਰ : ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਵਾਰਡ ਨੰਬਰ 30 ਦੇ ਜਵਾਹਰ ਨਗਰ ਟੈਂਕੀ ਵਾਲੀ ਪਾਰਕ ਵਿੱਚ ਲਗਭਗ 18 ਲੱਖ ਦੀ ਲਾਗਤ ਨਾਲ…

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅੱਜ ਕੋਰਟ ਚ ਹੋਵੇਗੀ ਪੇਸ਼ੀ

ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਭੁੱਲਰ, ਜਿਸ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ ਸੀ, ਨੂੰ ਅੱਜ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ…

ਨਾਰੀਅਲ ਚੜ੍ਹਾਉਣ ਦੇ ਬਹਾਨੇ ਬੰਦੇ ਨੇ ਭਾਖੜਾ ਨਹਿਰ ‘ਚ ਮਾਂ-ਧੀ ਤੇ ਪੁੱਤ ਨੂੰ ਦਿੱਤਾ ਧੱਕਾ

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਕੀਤੇ ਖੁਲਾਸੇ ਬਰਨਾਲਾ ਤੋਂ ਦਿਲ ਕੰਬਾਊਂ ਖਬਰ ਸਾਹਮਣੇ ਆਈ ਹੈ ਜਿਥੋਂ ਦੇ 3 ਮੈਂਬਰਾਂ ਨੂੰ ਇਕ ਵਿਅਕਤੀ ਵੱਲੋਂ ਧੋਖੇ ਦੇ ਨਾਲ ਨਹਿਰ ਵਿਚ…

ਆਦਮਪੁਰ ਏਅਰਪੋਰਟ ਤੋਂ ਚੱਲਣ ਵਾਲੀਆਂ ਦੋਵੇਂ ਫਲਾਈਟਾਂ ਦਾ ਬਦਲਿਆ ਸਮਾਂ

ਸਰਦੀਆਂ ਦੇ ਮੌਸਮ ਕਾਰਨ ਪੰਜਾਬ ਦੇ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਚੱਲਣ ਵਾਲੀਆਂ ਦੋਵੇਂ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਦੀਆਂ ਦੇ ਮੌਸਮ ਕਾਰਨ ਯਾਤਰੀਆਂ ਨੂੰ ਹੋਣ ਵਾਲੀ…

ਅੱਜ ਪਠਾਨਕੋਟ ਜਾਣਗੇ CM ਭਗਵੰਤ ਮਾਨ

ਮੁਹਾਲੀ: ਪੰਜਾਬ ਵਾਸੀਆਂ ਲਈ ਅੱਜ ਦਾ ਦਿਨ ਇਤਿਹਾਸਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਹਪੁਰ ਕੰਢੀ ਡੈਮ ਲੋਕਾਂ ਨੂੰ ਸਮਰਪਿਤ ਕਰਨਗੇ। ਸ਼ਾਹਪੁਰ ਕੰਢੀ ਡੈਮ ਪੰਜਾਬ ਲਈ ਖਾਸ ਕਰਕੇ ਮਾਝੇ…

ਮਾਮੂਲੀ ਬਹਿਸ ਮਗਰੋਂ ਪੰਜਾਬ ਰੋਡਵੇਜ਼ ਦੇ ਬੱਸ ਡਰਾਈਵਰ ਦਾ ਰਾਡ ਮਾਰ ਕੇ ਕਤਲ

ਕੁਰਾਲੀ: ਕੁਰਾਲੀ ਬੱਸ ਸਟੈਂਡ ਨੇੜੇ ਮੰਗਲਵਾਰ ਦੁਪਹਿਰ ਸੜਕ ’ਤੇ ਇੱਕ ਮਾਮੂਲੀ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਇੱਕ ਪੰਜਾਬ ਰੋਡਵੇਜ਼ ਬੱਸ ਡਰਾਈਵਰ ਨੂੰ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਮਾਰ…

ਪੰਜਾਬ ਵਿਚ ਅੱਜ ਵਧੇਗੀ ਠੰਢ, ਨੌਂ ਜ਼ਿਲ੍ਹਿਆਂ ਮੀਂਹ ਪੈਣ ਦੀ ਸੰਭਾਵਨਾ

ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਰਾਤ ਭਰ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋਈ। ਮੌਸਮ ਵਿਭਾਗ ਨੇ ਅੱਜ ਨੌਂ ਜ਼ਿਲ੍ਹਿਆਂ ਵਿੱਚ…

ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲ…