Category: National

ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਇਕ ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪਟਿਆਲਾ ਦੀ ਇੱਕ ਅਦਾਲਤ ਨੇ ਸੁਣਵਾਈ ਕੀਤੀ, ਹਾਲਾਂਕਿ,…

ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਅੱਜ ਤਰਨਤਾਰਨ ਵਿੱਚ ਜਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਹ ਸੀਟ ਕਸ਼ਮੀਰ…

ਰਾਜਵੀਰ ਜਵੰਦਾ ਦੀ ਹਾਲਤ ਨੂੰ ਲੈ ਕੇ ਵੱਡੀ ਅਪਡੇਟ

ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੇਸ਼ੱਕ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਦਾ ਦੌਰ ਜਾਰੀ ਹੈ…

ਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਖੜਾ ਡੈਮ ਤੋਂ ਅੱਜ ਫਿਰ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਅੱਜ 40,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ…

ਪੰਜਾਬ ਵਿਚ ਕਈ ਥਾਵਾਂ ਤੇ ਪੈ ਰਿਹਾ ਮੀਂਹ, 13 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ

ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਲੰਧਰ ਵਿੱਚ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਮੌਸਮ ਠੰਢਾ ਹੋ ਗਿਆ। ਅੰਮ੍ਰਿਤਸਰ ਵਿਚ ਰਾਤ ਭਰ ਅਤੇ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਬੁਲਡੋਜ਼ਰ ਕਾਰਵਾਈ ਜਾਰੀ ਹੈ। ਇਸ ਤਹਿਤ ਨਸ਼ਾ ਤਸਕਰ ਦਾ ਘਰ ਢਹਿ ਢੇਰੀ ਕੀਤਾ ਗਿਆ। ਬੁਲਡੋਜ਼ਰ ਐਕਸ਼ਨ ਪੂਰੇ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ।…

ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ

ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜਯੰਤੀ ਮੌਕੇ ਸੂਬੇ ਭਰ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ,…

ਪ੍ਰੇਮੀ ਨੇ ਸ਼ਰੇਆਮ ਬਾਜ਼ਾਰ ‘ਚ ਤੇਲ ਪਾ ਕੇ ਸਾੜੀ ਪ੍ਰੇਮਿਕਾ

ਤਰਨ ਤਾਰਨ ਵਿਚ ਇਕ ਸਿਰਫਿਰੇ ਪ੍ਰੇਮੀ ਵਲੋਂ ਪ੍ਰੇਮਿਕਾ ਨੂੰ ਸ਼ਰੇਆਮ ਬਾਜ਼ਾਰ ਵਿਚ ਤੇਲ ਪਾ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਪਛਾਣ ਤਰਨਤਾਰਨ ਦੇ ਮੁਹੱਲਾ ਜਸਵੰਤ ਸਿੰਘ ਦੀ…