Category: National

ਪੰਜਾਬ ਦੇ ਇਨ੍ਹਾਂ 14 ਜਿਲ੍ਹਿਆਂ ਵਿੱਚ ਮੀਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦਾ ਤੀਜਾ ਪੜਾਅ ਅੱਜ ਖ਼ਤਮ ਹੋ ਰਿਹਾ ਹੈ। ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਨਾ…

ਰਾਜਸਥਾਨ ਦੇ ਚੁਰੂ ‘ਚ ਹਵਾਈ ਫੌਜ ਦਾ ਫਾਈਟਰ ਪਲੇਨ ਕ੍ਰੈਸ਼

ਭਾਰਤੀ ਹਵਾਈ ਸੈਨਾ ਨਾਲ ਸਬੰਧਤ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬੁੱਧਵਾਰ ਨੂੰ ਭਾਰਤੀ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਤੋਂ ਬਾਅਦ ਜਹਾਜ਼ ਦਾ…

ਮੋਹਾਲੀ ਤੋਂ ਡਿਊਟੀ ਕਰ ਕੇ ਪਰਤ ਰਿਹਾ ਪੁਲਿਸ ਮੁਲਾਜ਼ਮ ਸ਼ੱਕੀ ਹਾਲਤਾਂ ‘ਚ ਲਾਪਤਾ

ਪੰਜਾਬ ਪੁਲਿਸ ਦਾ ਇੱਕ ਕਰਮਚਾਰੀ ਸ਼ੱਕੀ ਹਾਲਾਤਾਂ ਵਿੱਚ ਗਾਇਬ ਹੋ ਗਿਆ ਹੈ। ਉਹ ਮੰਗਲਵਾਰ ਰਾਤ ਨੂੰ ਮੋਹਾਲੀ ਤੋਂ ਡਿਊਟੀ ਤੋਂ ਬਾਅਦ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਜਾ ਰਿਹਾ ਸੀ, ਪਰ…

SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ

ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ…

CM ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਕੀਤੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ । ਇਸ ਯੋਜਨਾ ਤਹਿਤ ਪੰਜਾਬ ਦੇ ਹਰ…

ਹੈਦਰਾਬਾਦ ਤੋਂ ਮੋਹਾਲੀ ਪਹੁੰਚੀ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ

ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ‘ਤੇ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਬਾਅਦ ਹੜਕੰਪ ਮਚ ਗਿਆ। ਇਹ ਫਲਾਈਟ ਹੈਦਰਾਬਾਦ ਤੋਂ ਚੰਡੀਗੜ੍ਹ ਆਈ ਸੀ। ਫਲਾਈਟ…

ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਅੱਧਾ ਕੀਤਾ Toll Tax

ਸਰਕਾਰ ਨੇ ਰਾਸ਼ਟਰੀ ਰਾਜਮਾਰਗਾਂ ਦੇ ਉਨ੍ਹਾਂ ਹਿੱਸਿਆਂ ਲਈ ਟੋਲ ਕੀਮਤਾਂ ਵਿਚ 50 ਫ਼ੀ ਸਦੀ ਤਕ ਕਟੌਤੀ ਕੀਤੀ ਹੈ ਜਿਨ੍ਹਾਂ ਵਿਚ ਸੁਰੰਗਾਂ, ਪੁਲਾਂ, ਫਲਾਈਓਵਰਾਂ ਜਾਂ ਐਲੀਵੇਟਿਡ ਸੜਕਾਂ ਵਰਗੇ ਢਾਂਚੇ ਹਨ। ਇਸ…

ਅਮਰਨਾਥ ਯਾਤਰੀਆਂ ਦੀਆਂ 4 ਬੱਸਾਂ ‘ਚ ‘ਟੱਕਰ

ਅਮਰਨਾਥ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਵਾਪਰ ਗਿਆ। ਕਾਫਲੇ ਦੀਆਂ ਚਾਰ ਬੱਸਾਂ ਆਪਸ ਵਿੱਚ ਟਕਰਾ ਗਈਆਂ। ਰਾਮਬਨ ਜ਼ਿਲ੍ਹੇ ਦੇ ਚੰਦਰਕੋਟ ਲੰਗਰ ਨੇੜੇ ਹੋਏ ਇਸ ਹਾਦਸੇ ਵਿੱਚ ਲਗਭਗ…

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ

ਉਥੇ ਹੀ SYL ਵਿਵਾਦ 1982 ਤੋਂ ਪੈਂਡਿੰਗ ਹੈ। ਕੇਂਦਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ 9 ਜੁਲਾਈ 2025 ਨੂੰ ਮੀਟਿੰਗ ਦਾ ਪ੍ਰਸਤਾਵ ਰੱਖਿਆ ਹੈ। ਇਸ ਕਾਰਨ…

ਰਾਮਦੇਵ ਦੀ ਪਤੰਜਲੀ ਨੂੰ HC ਵੱਲੋਂ ਝਟਕਾ

ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਨੂੰ ਵੱਡਾ ਝਟਕਾ ਦਿੰਦੇ ਹੋਏ ਇੱਕ ਅੰਤਰਿਮ ਆਦੇਸ਼ ਜਾਰੀ ਕੀਤਾ ਹੈ। ਹਾਈ ਕੋਰਟ ਨੇ ਨਿਰਦੇਸ਼ ਦਿੱਤਾ…