Category: National

ਗਲੋਬਲ ਟਾਈਮਜ਼ ਦਾ ‘ਐਕਸ’ ਖਾਤਾ ਭਾਰਤ ‘ਚ ਬਲਾਕ

ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਨੇ ਕਈ ਪਾਕਿਸਤਾਨੀ ਸਰਕਾਰੀ ਖਾਤਿਆਂ ਅਤੇ ਭਾਰਤ ਵਿੱਚ ਅਦਾਕਾਰਾਂ ਅਤੇ ਅਭਿਨੇਤਰੀਆਂ ਦੇ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਭਾਰਤ ਨੇ ਚੀਨ ‘ਤੇ ਸ਼ਿਕੰਜਾ ਕੱਸ…

ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ

ਪਾਕਿਸਤਾਨ ਨੇ ਭਾਰਤ ਦੇ ਬੀਐਸਐਫ਼ ਜਵਾਨ ਪੂਰਨਮ ਕੁਮਾਰ ਸਾਹੂ ਨੂੰ ਰਿਹਾਅ ਕਰ ਦਿੱਤਾ ਹੈ। ਪੂਰਨਮ ਸਾਹੂ ਬੁੱਧਵਾਰ ਨੂੰ ਅਟਾਰੀ-ਵਾਹਗਾ ਸਰਹੱਦ ਤੋਂ ਭਾਰਤ ਪਰਤੇ ਹਨ। ਬੀਐਸਐਫ਼ ਨੇ ਇਸ ਦੀ ਪੁਸ਼ਟੀ ਕੀਤੀ…

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਦਾ ਸਖਤ ਰੁਖ਼

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਵੱਲੋਂ 3 ਜ਼ਿਲ੍ਹਿਆਂ ਦੇ ਡੀਸੀ ਨੂੰ ਤਲਬ ਕੀਤਾ ਗਿਆ ਹੈ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਮਲੇਰਕੋਟਲਾ ਤੇ ਸੰਗਰੂਰ, ਫਾਜ਼ਿਲਕਾ…

ਆਦਮਪੁਰ ਏਅਰਬੇਸ ਪਹੁੰਚੇ PM ਮੋਦੀ, ਜਵਾਨਾਂ ਨੂੰ ਮਿਲ ਕੇ ਵਧਾਇਆ ਹੌਂਸਲਾ

ਜਲੰਧਰ (ਵਿੱਕੀ ਸੂਰੀ) ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਅਚਾਨਕ ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਸੈਨਾ ਦੇ…

CBSE ਵੱਲੋਂ 12ਵੀਂ ਜਮਾਤ ਦੇ ਨਤੀਜੇ ਜਾਰੀ

ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ 12ਵੀਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ। ਸੀਬੀਐੱਸਈ 12ਵੀਂ ਬੋਰਡ ਪ੍ਰੀਖਿਆ ‘ਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ

ਨੈਸ਼ਨਲ ਡੈਸਕ :– ਭਾਰਤ ਪਾਕਿਸਤਾਨ ਵਿਚਆਲੇ ਜੰਗਬੰਦੀ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸੋਮਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ। ਆਪ੍ਰੇਸ਼ਨ ਸਿੰਦੂਰ ‘ਤੇ ਦੇ ਸਕਦੇ…

ਆਪ੍ਰੇਸ਼ਨ ਸਿੰਦੂਰ’ ਬਾਰੇ ਭਾਰਤ ਦੇ DGMO ਨੇ ਕੀਤੇ ਵੱਡੇ ਖੁਲਾਸੇ

ਡੀਜੀਐਮਓ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਆਪਣੀ ਪ੍ਰੈਸ ਬ੍ਰੀਫਿੰਗ ਵਿੱਚ ਬਹੁਤ ਸਾਰੀਆਂ ਗੱਲਾਂ ਕਹੀਆਂ। ਏਅਰ ਮਾਰਸ਼ਲ ਏ ਕੇ ਭਾਰਤੀ ਨੇ ਅਪਰੇਸ਼ਨ ਸਿੰਦੂਰ ਨਾਲ ਸਬੰਧਤ ਨਵੀਂ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਦੱਸਿਆ…

PM ਮੋਦੀ ਨੇ ਫ਼ੌਜ ਮੁਖੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਰੱਖਿਆ ਅਤੇ ਵਿਦੇਸ਼ ਮਾਮਲਿਆਂ ਨਾਲ ਜੁੜੇ ਉੱਚ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ…

ਸੀਜ਼ਫਾਇਰ ਮਗਰੋਂ ਭਾਰਤ-ਪਾਕਿਸਤਾਨ ਦੇ DGMO ਅੱਜ ਕਰਨਗੇ ਸਿੱਧੀ ਗੱਲਬਾਤ

ਭਾਰਤ-ਪਾਕਿਸਤਾਨ ਵਿਚ 4 ਦਿਨਾਂ ਤੱਕ ਹੋਏ ਫੌਜੀ ਸੰਘਰਸ਼ ਦੇ ਬਾਅਦ ਸ਼ਨੀਵਾਰ ਸ਼ਾਮ 5 ਵਜੇ ਦੇ ਬਾਅਦ ਜੰਗਬੰਦੀ ਕਰ ਦਿੱਤੀ ਗਈ। ਸੀਜ਼ਫਾਇਰ ਮਗਰੋਂ ਅੱਜ ਦੋਵੇਂ ਦੇਸ਼ਾਂ ਦੇ DGMO ਦੁਪਹਿਰ 12 ਵਜੇ…

ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਾਜ਼ਿਲਕਾ ‘ਚ ਨਜ਼ਰ ਆਏ ਫਿਰ ਡਰੋਨ

ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਦੌਰਾਨ ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਡਰੋਨ ਰਾਹੀਂ ਹਮਲਾ ਕੀਤਾ ਗਿਆ ਹੈ। ਪਾਕਿਸਤਾਨ ਵੱਲੋਂ ਜੰਮੂ, ਅਖਨੂਰ, ਸਾਂਬਾ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਡਰੋਨ ਦੇਖੇ ਗਏ ਹਨ, ਜਿਸ ਤੋਂ…