Category: National

WhatsApp ‘ਤੇ ਅਣਜਾਨ ਨੰਬਰ ਤੋਂ ਆ ਰਹੀਆਂ ਕਾਲਾਂ ਹੁਣ ਨਹੀਂ ਕਰਨਗੀਆਂ ਪ੍ਰੇਸ਼ਾਨ, ON ਕਰੋ ਇਹ ਸੈਟਿੰਗ

ਵ੍ਹਾਟਸਐਪ ਦੇ ਲੱਖਾਂ ਐਕਟਿਵ ਯੂਜਰ ਹਨ, ਇਸੇ ਕਰਕੇ ਇਹ ਪਲੇਟਫਾਰਮ ਸਾਈਬਰ ਅਪਰਾਧੀਆਂ ਲਈ ਇੱਕ ਮਨਪਸੰਦ ਐਪ ਵੀ ਬਣ ਗਿਆ ਹੈ। ਲੋਕਾਂ ਨੂੰ ਵ੍ਹਾਟਸਐਪ ਰਾਹੀਂ ਭਰਮਾਇਆ ਜਾਂਦਾ ਹੈ ਅਤੇ ਫਿਰ ਧੋਖਾਧੜੀ…

ਦਿੱਲੀ ਤੋਂ ਹਲਵਾਰਾ ਹਵਾਈ ਅੱਡੇ ਲਈ ਰੋਜ਼ਾਨਾ ਚੱਲਣਗੀਆਂ 2 ਉਡਾਣਾਂ

ਹਵਾਈ ਯਾਤਰਾ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਲਈ ਆਪਣੀਆਂ ਉਡਾਣਾਂ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸ ਸਮਾਂ-ਸਾਰਣੀ ਦੇ ਤਹਿਤ, ਦਿੱਲੀ-ਹਲਵਾਰਾ-ਦਿੱਲੀ ਰੂਟ ‘ਤੇ…

ਪਾਕਿਸਤਾਨ ਨੇ ਰਿਹਾਅ ਕੀਤੇ 7 ਭਾਰਤੀ ਕੈਦੀ

ਪਾਕਿਸਤਾਨ ਸਰਕਾਰ ਨੇ ਸੱਤ ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਕੇ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਪੰਜਾਬ ਸਰਕਾਰ (ਪਾਕਿਸਤਾਨ) ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਸੀ।…

77ਵਾਂ ਗਣਤੰਤਰ ਦਿਵਸ: CM ਭਗਵੰਤ ਮਾਨ ਨੇ ਹੁਸ਼ਿਆਰਪੁਰ ‘ਚ ਲਹਿਰਾਇਆ ਤਿਰੰਗਾ

77ਵੇਂ ਗਣਤੰਤਰ ਦਿਵਸ ‘ਤੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਡੀਸੀ ਆਸ਼ਿਕਾ ਜੈਨ ਅਤੇ ਐਸਐਸਪੀ ਉਨ੍ਹਾਂ ਨਾਲ ਮੌਜੂਦ ਹਨ। ਫਾਜ਼ਿਲਕਾ…

ਪੰਜਾਬ ‘ਚ ਅੱਜ ਤੋਂ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ

ਪੰਜਾਬੀਆਂ ਨੂੰ ਅੱਜ ਤੋਂ 10 ਲੱਖ ਰੁਪਏ ਤੱਕ ਦਾ ਫ੍ਰੀ ਇਲਾਜ ਮਿਲੇਗਾ। ਇਸ ਵਿਚ ਕੋਈ ਆਦਮਨ ਜਾਂ ਉਮਰ ਦੀ ਹੱਦ ਤੈਅ ਨਹੀਂ ਹੈ। ਪੰਜਾਬ ਦਾ ਆਧਾਰ ਤੇ ਵੋਟਰ ਕਾਰਡ ਹੋਣਾ…

ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਭਾਰਤੀ ਕ੍ਰਿਕਟ ਟੀਮ ਅੱਜ ਬੁੱਧਵਾਰ ਨੂੰ ਸਾਲ ਦਾ ਆਪਣਾ ਪਹਿਲਾ ਟੀ-20 ਮੈਚ ਖੇਡੇਗੀ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ ਨਾਗਪੁਰ ਦੇ ਵਿਦਰਭ ਕ੍ਰਿਕਟ ਗਰਾਊਂਡ ‘ਤੇ ਨਿਊਜ਼ੀਲੈਂਡ ਨਾਲ ਭਿੜੇਗੀ। ਇਹ…

ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ’ਤੀ ਭਵਿੱਖਬਾਣੀ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਇਸ ਠਿਠੁਰਦੀ ਠੰਡ ਵਿਚ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਹਰ ਪਾਸੇ ਸੰਘਣੀ ਧੁੰਦ ਦੀ…

ਕੜਾਕੇ ਦੀ ਠੰਢ ਨੇ ਤੋੜੇ ਰਿਕਾਰਡ, ਪੰਜਾਬ ‘ਚ ਪਾਰਾ ਪਹੁੰਚਿਆ ਜ਼ੀਰੋ ਡਿਗਰੀ

ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਸੰਘਣੀ ਧੁੰਦ ਤੇ ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਾਰਾ 0 ਡਿਗਰੀ ਸੈਲਸੀਅਸ ਤੱਕ…

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ CM ਮਾਨ ਨੂੰ ਚਿੱਠੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਹੋਣ ਵਾਲੀ ਪੇਸ਼ੀ ਨੂੰ ਮੁੜ ਤਹਿ ਕਰ ਦਿੱਤਾ ਗਿਆ ਹੈ। ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ…