ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਲਖੀਮ ਪੁਰ ਖੀਰੀ ਕਾਂਡ ਦੋਸ਼ੀਆਂ ਨੂੰ ਸਜ਼ਾਵਾਂ ਦਬਾਉਣ ਵਾਸਤੇ SKM ਦੀ ਕਾਲ ਨੂੰ ਲਾਗੂ ਕਰਦਿਆਂ ਪੰਜਾਬ ਭਰ ਵਿੱਚ ਫੂਕੇ ਮੋਦੀ ਸਰਕਾਰ,ਅਜੇ ਮਿਸ਼ਰਾ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ।
ਜਲੰਧਰ (ਵਿੱਕੀ ਸੂਰੀ) : ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ SKM ਦੀ ਕਾਲ ਨੂੰ ਲਾਗੂ ਕਰਦਿਆਂ ਲਖੀਮ ਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਬਾਉਣ ਵਾਸਤੇ ਪੰਜਾਬ ਭਰ ਵਿੱਚ ਮੋਦੀ ਸਰਕਾਰ,ਅਜੇ…