Category: NAWASHER NEWS

आज का राशिफल

मेषः यात्रा मनोनुकूल मनोरंजक तथा लाभप्रद रहेगी। भेंट व उपहार की प्राप्ति संभव है। व्यापार-व्यवसाय से मनोनुकूल लाभ होगा। घर-बाहर सफलता प्राप्त होगी। परिवार में सुख-शांति बनी रहेगी। काम में…

ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

-ਆਮ ਆਦਮੀ ਕਲੀਨਿਕ ਰਾਹੀਂ ਇਲਾਕੇ ਦੇ ਲੋਕਾਂ ਨੂੰ ਮਿਲਣਗੀਆਂ ਬੇਹਤਰੀਨ ਸਿਹਤ ਸੁਵਿਧਾਵਾਂ : ਡਿਪਟੀ ਸਪੀਕਰ ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ )-ਸਿਹਤ ਮੰਤਰੀ ਪੰਜਾਬ ਸ਼੍ਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ…

75ਵੇਂ ਆਜ਼ਾਦੀ ਦਿਵਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸ਼ਹਿਰ ‘ਚ ਲਹਿਰਾਇਆ ਰਾਸ਼ਟਰੀ ਝੰਡਾ

ਨਵਾਂਸ਼ਹਿਰ (ਬਿਉਰੋ): 75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿੱਚ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।

ਰਿਆਤ ਇੰਟਰਨੈਸ਼ਨਲ ਸਕੂਲ ਵਿਖੇ 75 ਵਾ ਸਵਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਬਲਾਚੌਰ /ਕਾਠਗੜ੍ਹ ( ਜਤਿੰਦਰ ਪਾਲ ਸਿੰਘ ਕਲੇਰ)-ਤਿਉਹਾਰਾਂ ਨੂੰ ਮਨਾਉਣ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਖੇ 75 ਵਾ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਸੰਬੰਧੀ…

ਗਰਾਊਂਡ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ,ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਨਾਲ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ

ਨਵਾਂਸ਼ਹਿਰ( ਜਤਿੰਦਰ ਪਾਲ ਸਿੰਘ ਕਲੇਰ ) – ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵਾਂਸ਼ਹਿਰ ਵਿਖੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਯਾਤਰਾ ਤੇ ਸਭਿਆਚਾਰਕ…

ਕਬਾੜ ਦਾ ਕੰਮ ਕਰਦੇ ਵਿਅਕਤੀ ਦੀ ਭੇਦ ਭਰੇ ਹਲਾਤਾਂ ਵਿਚ ਮੌਤ,ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਗੜਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ )-ਗੜ੍ਹਸ਼ੰਕਰ ਦੇ ਅਧੀਨ ਪੈਂਦੇ ਸੈਲਾਂ ਖੁਰਦ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਵੇਰੇ ਕਬਾੜ ਦਾ ਕੰਮ ਕਰਦੇ ਬਜ਼ੁਰਗ ਦੁਕਾਨਦਾਰ ਦੀ ਦੁਕਾਨ ਤੋਂ…

ਸ਼ਹੀਦ ਭਗਤ ਸਿੰਘ ਇਕੱਲੇ ਪੰਜਾਬ ਦੇ ਹੀ ਨਹੀਂ ਸਮੁੱਚੇ ਦੇਸ਼ ਦੇ ਸ਼ਹੀਦ-ਅਨਮੋਲ ਗਗਨ ਮਾਨ

ਨਵਾਂਸ਼ਹਿਰ /ਖਟਕੜ ਕਲਾਂ(ਜਤਿੰਦਰ ਪਾਲ ਸਿੰਘ ਕਲੇਰ )- ਯਾਤਰਾ ਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਸ਼ਹੀਦ ਭਗਤ…

ਕਾਂਗਰਸ ਪਾਰਟੀ ਵਲੋ 75ਵੇ ਆਜ਼ਾਦੀ ਦਿਵਸ ਨੂੰ ਸਮਰਪਿਤ ਪੈਦਲ ਤਿਰੰਗਾ ਯਾਤਰਾ ਦੀ ਕੀਤੀ ਗਈ ਸ਼ੁਰੂਆਤ

ਬਲਾਚੌਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )-ਕਾਂਗਰਸ ਪਾਰਟੀ ਵੱਲੋਂ 75 ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਹਲਕਾ ਬਲਾਚੌਰ ਦੇ ਪਿੰਡ ਰੱਤੇਵਾਲ ਤੋਂ ਤਿਰੰਗਾ ਯਾਤਰਾ ਦੀ ਸ਼ੁਰੂਆਤ ਕਾਂਗਰਸ ਦੇ ਸਾਬਕਾ…