Category: Political

ਵੋਟਿੰਗ ਦਾ ਸਿਲਸਿਲਾ ਜਾਰੀ, 3 ਵਜੇ ਤੱਕ 42.60 ਫ਼ੀਸਦੀ ਹੋਈ ਵੋਟਿੰਗ

ਜਲੰਧਰ(ਵਿੱਕੀ ਸੂਰੀ):- ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਸਵੇਰ 7 ਵਜੇ ਤੋਂ ਵੋਟਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਤ ਦੀ ਗਰਮੀ ਵਿਚਾਲੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕ…

ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਪਰਿਵਾਰ ਸਣੇ ਪਾਈ ਵੋਟ

ਜਲੰਧਰ ((ਵਿੱਕੀ ਸੂਰੀ):-)- ਜਲੰਧਰ ਵੈਸਟ ਵਿਚ ਹੋ ਰਹੀ ਵੋਟਿੰਗ ਲਗਾਤਾਰ ਜਾਰੀ ਹੈ। ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਵੱਲੋਂ ਪਰਿਵਾਰ ਸਮੇਤ ਵੋਟ ਪਾਈ ਗਈ। ਇਸ ਦੌਰਾਨ ਜਿੱਥੇ ਸ਼ੀਤਲ ਅੰਗੂਰਾਲ ਵੱਲੋਂ ਲੋਕਾਂ ਨੂੰ…

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ; ਸ਼ਾਮ ਛੇ ਵਜੇ ਤਕ ਪੈਣਗੀਆਂ ਵੋਟਾਂ

ਜਲੰਧਰ, 10 ਜੁਲਾਈ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਜਿੱਤਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਵੱਕਾਰ ਦਾ…

ਭਾਰਤ ਦੇ ਹਰ ਦੁੱਖ-ਸੁੱਖ ਦਾ ਸਾਥੀ ਹੈ ਰੂਸ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸ ਨੂੰ ਭਾਰਤ ਦੇ ਦੁੱਖ-ਸੁੱਖ ਦਾ ਸਾਥੀ ਅਤੇ ਸਭ ਤੋਂ ਭਰੋਸੇਮੰਦ ਦੋਸਤ ਦਸਦਿਆਂ ਪਿਛਲੇ ਦੋ ਦਹਾਕਿਆਂ ’ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਰਾਸ਼ਟਰਪਤੀ…

BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ !

ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ…

ਇਸ ਵਾਰ ਵੋਟਰ ਦੀ ਵਿਚਕਾਰਲੀ ਉਂਗਲ ‘ਤੇ ਲਗਾਈ ਜਾਵੇਗੀ ਸਿਆਹੀ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵੱਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ…

ਜਲੰਧਰ ਪੱਛਮੀ ਉਪ ਚੋਣ ਲਈ ਚੋਣ ਪ੍ਰਚਾਰ ਖ਼ਤਮ

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਸਮਾਪਤ ਹੋ…

’ਮੈਂ’ਤੁਸੀਂ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨਾਲ…’ PM ਮੋਦੀ ਰੂਸ ਦੌਰੇ ‘ਤੇ ਰਵਾਨਾ

ਯੂਕਰੇਨ ਵਿੱਚ ਸੰਘਰਸ਼ ਵਿਚਾਲੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਸਿਖ਼ਰ ਗੱਲਬਾਤ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਸ਼ਾਂਤੀਪੂਰਨ ਅਤੇ ਸਥਿਰ ਖੇਤਰ…

ਫਾਰਮੇਸੀ ਅਫਸਰਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਮੁਕਰਣ ਵਾਲੀ ਝੂਠੀ ਤੇ ਨਿਕੰਮੀ ਭਗਵੰਤ ਮਾਨ ਦੀ ਸਰਕਾਰ

ਜਲੰਧਰ(ਵਿੱਕੀ ਸੂਰੀ):-ਵੋਟਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੱਖ ਵਿੱਚ ਵੋਟ ਪਾਉਣ ਤੋਂ ਪਹਿਲਾਂ ਧਿਆਨ ਦੇਣਾ ਸਾਡੀ ਇਸ ਬੇਨਤੀ ਵੱਲ ਅਸੀਂ ਸਿਹਤ ਵਿਭਾਗ ਅਧੀਨ ਪੰਜਾਬ ਦੇ ਹਸਪਤਾਲ ਚ ਕੰਮ…

Airforce ਦੇ ਏਅਰਕ੍ਰਾਫਟ ਵਿਚ ਦਿੱਲੀ ਆ ਰਿਹਾ ਅੰਮ੍ਰਿਤਪਾਲ

ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਪੰਜਾਬ ਪੁਲਸ…