51 ਹਜ਼ਾਰ ਨੌਜਵਾਨਾਂ ਨੂੰ ਮਿਲੀ ਸਰਕਾਰੀ ਨੌਕਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡੇ ਨਿਯੁਕਤੀ ਪੱਤਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਕੇਂਦਰ ਤੋਂ ਲੈ ਕੇ ਰਾਜ ਤੱਕ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…