ਫ਼ਰੀਦਕੋਟ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ, ਬੱਚੇ ਸਮੇਤ 6 ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ
ਫ਼ਰੀਦਕੋਟ 18 ਫਰਵਰੀ(ਵਿਪਨ ਮਿੱਤਲ):- ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ।…