ਏਕਤਾ ਭਲਾਈ ਮੰਚ ਨੇ ਮੁਲਾਕਾਤ ਲਈ ਵਾਇਸ ਚਾਂਸਲਰ ਨੂੰ ਪੰਜਵੀਂ ਵਾਰ ਪੱਤਰ ਲਿਖਿਆ : ਢੋਸੀਵਾਲ
ਸ੍ਰੀ ਮੁਕਤਸਰ ਸਾਹਿਬ, 06 ਦਸੰਬਰ (ਵਿਪਨ ਕੁਮਾਰ ਮਿਤੱਲ) ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਦੇ ਵਾਇਸ ਚਾਂਸਲਰ ਨੂੰ ਮੁਲਾਕਾਤ…