ਦਰਦਨਾਕ ! ਡੇਢ ਮਹੀਨਾ ਪਹਿਲਾਂ ਕੈਨੇਡਾ ਗਈ ਫ਼ਰੀਦਕੋਟ ਦੀ ਲੜਕੀ ਦੀ ਮੌਤ, ਸਾਢੇ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਫਰੀਦਕੋਟ(ਪ੍ਰਬੋਧ ਸ਼ਰਮਾ,ਵਿਪਨ ਮਿਤੱਲ): ਵਿਆਹ ਤੋਂ ਬਾਅਦ ਕਰੀਬ ਡੇਢ ਮਹੀਨਾ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਸਥਾਨਕ ਬਲਬੀਰ ਬਸਤੀ ਦੀ ਰਹਿਣ ਵਾਲੀ ਲੜਕੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ…