Category: Faridkot

Faridkot News, Latest Faridkot News, Regional News News

ਫਰੀਦਕੋਟ ਪੁਲਿਸ ਨੇ ਬਲੈਕਮੇਲਿੰਗ ਗਿਰੋਹ ਦਾ ਭੰਨਿਆ ਭਾਂਡਾ, 3 ਔਰਤਾਂ ਸਣੇ 6 ਮੁਲਜ਼ਮ ਕੀਤੇ ਗ੍ਰਿਫਤਾਰ

ਫਰੀਦਕੋਟ (ਵਿਪਨ ਮਿੱਤਲ) : ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਐਸਪੀ…

ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਰੋਟਰੀ ਕਲੱਬ ਨੇ ਬਾਬਾ ਬੰਦਾ ਬਹਾਦਰ ਕਾਲਜ ਆਫ ਨਰਸਿੰਗ ਵਿਖੇ ਵਿਸ਼ੇਸ਼ ਸੈਮੀਨਾਰ ਕੀਤਾ

ਫਰੀਦਕੋਟ (ਵਿਪਨ ਮਿੱਤਲ) – ਇਲਾਕੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਬਾਬਾ ਬੰਦਾ ਬਹਾਦਰ ਕਾਲਜ ਆਫ ਨਰਸਿੰਗ ਫਰੀਦਕੋਟ ਵਿਖੇ ਰੋਟਰੀ ਕਲੱਬ ਫਰੀਦਕੋਟ ਦੇ ਪ੍ਰਧਾਨ ਅਸ਼ਵਨੀ ਬਾਂਸਲ ਤੇ ਕਲੱਬ ਦੇ ਜਨਰਲ ਸਕੱਤਰ ਦਵਿੰਦਰ…

ਫ਼ਰੀਦਕੋਟ ਦੇ ਸੁਖਵਿੰਦਰ ਸਾਰੰਗ- ਬੇਟੀ ਸੁਖਮਨੀ ਸਾਰੰਗ ਦਾ ਉਲਾਸ ਗੀਤ ਬਣਿਆ ‘ਰਾਸ਼ਟਰੀ ਉਲਾਸ ਥੀਮ ਗੀਤ’

ਫ਼ਰੀਦਕੋਟ (ਵਿਪਨ ਮਿੱਤਲ) – ਡਾ.ਅੰਬੇਦਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿਖੇ ਇੰਟਰਨੈਸ਼ਨਲ ਲਿਟਰੇਸੀ ਦਿਨ ਮਨਾਇਆ ਗਿਆ। ਇਸ ਮੌਕੇ ਸ੍ਰੀ ਜੈਅੰਤ ਚੌਧਰੀ ਮੰਤਰੀ ਸਟੇਟ ਸਕਿਲ ਡਿਵੈਲਪਮੈਂਟ ਐਂਡ ਇੰਟਰੇਪ੍ਰੇਨੇਊਰਸ਼ਿਪ ਮਨਿਸਟਰ ਆਫ ਸਟੇਟ ਫਾਰ…

ਆਪਣਾ ਘਰ ਆਸ਼ਰਮ ਫ਼ਰੀਦਕੋਟ ਦੇ ਪ੍ਰਧਾਨ ਕੇਵਲ ਕਿ੍ਰਸ਼ਨ ਕਟਾਰੀਆ ਅਤੇ ਸਕੱਤਰ ਵਿਜੇਂਦਰ ਵਿਧਾਇਕ ਚੁਣੇ ਗਏ

ਫਰੀਦਕੋਟ (ਵਿਪਨ ਮਿੱਤਲ) – ਵਿਸ਼ੇਸ਼ ਲੋੜਾਂ ਵਾਲੇ ਬੇਸਹਾਰਾ ਵਿਅਕਤੀਆਂ ਦੀ ਚੰਗੇ ਢੰਗ ਨਾਲ ਦੇਖਭਾਲ ਕਰਨ ਵਾਲੇ ‘ਆਪਣਾ ਘਰ ਆਸ਼ਰਮ’ ਗੀਤਾ ਭਵਨ ਸਰਾਫਾ ਬਾਜ਼ਾਰ ਫਰੀਦਕੋਟ ਵਿਖੇ ਰਾਸ਼ਟਰੀ ਚੇਅਰਮੈਨ ਸ੍ਰੀ ਵਿਨੋਦ ਸਿੰਘਲ…

8 ਤਰੀਕ ਨੂੰ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਵਰਚੁਅਲ ਰੈਲੀ

ਫ਼ਰੀਦਕੋਟ (ਵਿਪਨ ਮਿੱਤਲ) :-8 ਨਵੰਬਰ, ਸ਼ਨੀਵਾਰ ਨੂੰ ਪੰਜਾਬ ਦੇ ਫਰੀਦਕੋਟ ਰੇਲਵੇ ਸਟੇਸ਼ਨ ‘ਤੇ ਇੱਕ ਸਮਾਗਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 7 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਫਿਰੋਜ਼ਪੁਰ ਤੋਂ ਦਿੱਲੀ ਵਾਇਆ…

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 08 ਨਵੰਬਰ ਨੂੰ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ (ਪ੍ਰਬੋਧ ਸ਼ਰਮਾ) ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੇ ਹੱਕਾਂ ਲਈ ਪਿਛਲੇ ਕਈ ਸਾਲਾਂ ਤੋਂ ਸਾਰਥਿਕ ਸੰਘਰਸ਼ ਕਰਦੀ ਆ ਰਹੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ…

ਮਿਸ਼ਨ ਪੈਟਰਨ ਪ੍ਰਦੀਪ ਧੂੜੀਆ ਨੂੰ ਸਦਮਾ, ਭਰਾ ਦੀ ਮੌਤ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ (ਪ੍ਰਬੋਧ ਸ਼ਰਮਾ) ਸ਼ਹਿਰ ਦੀ ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਿਪਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪੈਟਰਨ ਅਤੇ ਸਰਕਾਰੀ ਠੇਕੇਦਾਰ ਪ੍ਰਦੀਪ…

ਇੰਡੀਆ ਏ ਕਿ੍ਕਟ ਟੀਮ ’ਚ ਖੇਡਣ ਵਾਲਾ ਨਮਨ ਧੀਰ ਫ਼ਰੀਦਕੋਟ ਦਾ ਪਹਿਲਾ ਖਿਡਾਰੀ ਬਣਿਆ

ਫ਼ਰੀਦਕੋਟ, 6 ਨਵੰਬਰ (ਵਿਪਨ ਮਿੱਤਲ) – ਜ਼ਿਲਾ ਕਿ੍ਰਕਟ ਐਸੋਸੀਏਸ਼ਨ ਫਰੀਦਕੋਟ ਦੇ ਜਨਰਲ ਸਕੱਤਰ ਡਾ.ਏ.ਜੀ.ਐੱਸ. ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਜਿਲੇ ਲਈ ਬੜੇ ਮਾਨ ਦੀ ਗੱਲ ਹੈ ਕੇ ਨਮਨ…

ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ਤੇ ਲੰਗਰ ਲਗਾਇਆ

ਫ਼ਰੀਦਕੋਟ, 6 ਨਵੰਬਰ (ਵਿਪਨ ਮਿੱਤਲ) – ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੁਸਾਇਟੀ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਹਰ ਸਾਲ ਦੀ ਤਰ੍ਹਾਂ ਮਹੰਤ ਬਲਦੇਵ ਦਾਸ ਸਰਪ੍ਰਸਤ…

ਇਤਿਹਾਸ ਰਚਿਆ ਮੋਗਾ ਦੀ ਧੀ ਹਰਮਨਪ੍ਰੀਤ ਨੇ, 47 ਸਾਲਾਂ ਬਾਅਦ ਭਾਰਤ ਨੂੰ ਵਿਸ਼ਵ ਕੱਪ ਜਿਤਾਇਆ

ਫਰੀਦਕੋਟ, 4 ਨਵੰਬਰ(ਵਿਪਨ ਮਿੱਤਲ):-ਮੋਗਾ ਦੀ ਧੀ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਸਾਰੇ ਦੇਸ਼ ਦਾ ਮੱਥਾ ਮਾਣ ਨਾਲ ਉੱਚਾ ਕਰ ਦਿੱਤਾ ਹੈ। ਉਨ੍ਹਾਂ ਦੀ ਅਗਵਾਈ ਹੇਠ…