ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਲਾਲ ਬਹਾਦੁਰ ਸ਼ਾਸਤਰੀ ਦੀ ਬਰਸੀ ਮਨਾਈ: ਸੁਰੇਸ਼ ਅਰੋੜਾ
ਫਰੀਦਕੋਟ (ਵਿਪਨ ਕੁਮਾਰ ਮਿਤੱਲ) :- ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਗਾਂਧੀਵਾਦੀ ਨੇਤਾ ਸਾਦਗੀ ਦੇ ਪੁੰਜ ਭਾਰਤ ਦੇ ਸਾਬਕਾ ਪ੍ਰਧਾਨ…