Category: Ferozepur

ਸਾਡੀ ਜਮੀਨ ‘ਤੇ ਧੱਕੇ ਨਾਲ ਕਬਜ਼ਾ ਕਰਵਾ ਰਹੀ ਹੈ ਫ਼ਿਰੋਜ਼ਪੁਰ ਪੁਲਸ – ਪੀੜ੍ਹਤ

ਫਿ਼ਰੋਜ਼ਪੁਰ, ( ਜਤਿੰਦਰ ਪਿੰਕਲ ) ਹਲਕਾ ਜ਼ੀਰਾ ਦੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ‘ਚ ਆਪਣੀ ਜੱਦੀ ਜ਼਼ਮੀਨ ਦੀ ਧੋਖਾਧੜੀ ਨਾਲ ਹੋਈ ਰਜਿਸਟਰੀ ਦਾ ਕੇਸ ਝਗੜ ਰਹੀ ਔਰਤ ਕਿਰਨਦੀਪ ਕੌਰ ਨੇ…

ਜੇਕਰ ਸਾਨੂੰ ਇਨਸਾਫ ਨਾ ਮਿਲਿਆ ਤਾਂ ਅਸੀਂ ਮਜ਼ਬੂਰ ਹੋ ਕੇ ਐੱਸਐੱਸਪੀ ਦਫਤਰ ਫਿਰੋਜਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਾਵਾਂਗੇ: ਪਿੰਡ ਖੁੰਦੜ ਹਿਠਾੜ ਨਿਵਾਸੀ ਲਾਲ ਸਿੰਘ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਅੱਜ ਸਤਲੁੱਜ ਪ੍ਰੈਸ ਕਲੱਬ ਫਿਰੋਜ਼ਪੁਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਪਿੰਡ ਖੁੰਦੜ ਹਿਠਾੜ ਨੇੜੇ ਮਮਦੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲ ਸਿੰਘ, ਸ਼ਾਮ ਸਿੰਘ, ਜਸਬੀਰ ਸਿੰਘ,…

ਸਰਕਾਰ ਵੱਲੋ ਛੁੱਟੀਆਂ ਕਰਨ ਦੇ ਫੈਸਲੇ ਨਾਲ ਬੱਚਿਆ ਦੀ ਪੜਾਈ ਤੇ ਪਵੇਗਾ ਡੂੰਘਾ ਅਸਰ

ਫਿਰੋਜ਼ਪੁਰ ( ਜਤਿੰਦਰ ਪਿੰਕਲ) ਪੰਜਾਬ ਸਰਕਾਰ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਅਤੇ ਅਚਾਨਕ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਤੇ ਬਹੁਤ ਮਾੜਾ ਪ੍ਰਭਾਵ ਪਵੇਗਾ। ਕਿਉ ਕਿ ਬਹੁਤੇ ਸਕੂਲਾਂ ਵਿਚ…

ਫਿਰੋਜ਼ਪੁਰ ‘ਚ ਵੱਡੀ ਵਾਰਦਾਤ

ਪੰਜਾਬ ਦੇ ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਜੇਲ੍ਹ ‘ਚੋਂ ਜ਼ਮਾਨਤ ‘ਤੇ ਆਏ ਗੈਂਗ/ਸਟਰਾਂ ਨੇ ਕੀਤੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਕ ਬਦਮਾਸ਼ ਵੱਲੋਂ ਦੂਜੇ ਬਦਮਾਸ਼ ਉਤੇ ਫਾਇਰਿੰਗ ਕੀਤੀ…

ਚਿੱਟੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ। ਇਸ ਨਾਲ ਹੋਣ ਵਾਲੀਆਂ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਓਵਰਡੋਜ਼ ਨੇ ਇਕ ਹੋਰ ਪਰਿਵਾਰ ਨੂੰ ਉਜਾੜ…

ਫ਼ਿਰੋਜ਼ਪੁਰ ‘ਚ ਪੁੱਤ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ…

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ

ਫਿਰੋਜਪੁਰ, ( ਜਤਿੰਦਰ ਪਿੰਕਲ ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਫਿਰੋਜਪੁਰ…

ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ ਦਾ 10ਵੀ ਦਾ ਨਤੀਜਾ ਰਿਹਾ ਸ਼ਾਨਦਾਰ

ਫਿਰੋਜ਼ਪੁਰ (ਜਤਿੰਦਰ ਪਿੰਕਲ ):– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀ ਕਲਾਸ ਦੇ ਨਤੀਜੇ ਵਿਚ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਭਾਨੇ ਵਾਲਾ (ਗੱਟੀ ਰਹੀਮ ਕੇ) ਵਿਖੇ ਸਥਿਤ ਸ਼ਹੀਦ…

ਪੱਤਰਕਾਰ ਕੰਵਰਜੀਤ ਜੈਂਟੀ ਨੂੰ ਸਦਮਾ, ਪਿਤਾ ਦੀ ਮੌਤ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ):– ਗੁਰੂਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਚੇਅਰਮੈਨ ਸ੍ਰ ਕਸ਼ਮੀਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਦੁਖਦ ਖ਼ਬਰ ਹੈ।…

ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਸ਼ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਕੋਲੋਂ ਹੈਰੋਇਨ…