Category: Ferozepur

ਸ਼ਹੀਦ ਊਧਮ ਸਿੰਘ ਦੇ ਆਦਮਕਦ ਬੁੱਤ ਸਥਾਪਤੀ ਦਾ ਪੋਸਟਰ ਰੀਲੀਜ਼ 8ਦਸੰਬਰ ਨੂੰ ਸਾਢੇ 10 ਵਜੇ ਕੀਤਾ ਜਾਵੇਗਾ ਸ਼ਹੀਦ ਦੇ ਬੁੱਤ ਦਾ ਉਦਘਾਟਨ; ਭਗਵਾਨ ਸਿੰਘ ਸਾਮਾ

ਫਿਰੋਜ਼ਪੁਰ ( ਜਤਿੰਦਰ ਪਿੰਕਲ ):- ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਮਾਡਰਨ ਪਲਾਜ਼ਾ ਪੈਲੇਸ ਵਿਖੇ ਇਕ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ…

ਫਿਰੋਜਪੁਰ ਪੁਹੰਚੀ ਫਿਲਮ ਦੀ ਟੀਮ, 15 ਨਵੰਬਰ ਨੂੰ ਹੋਵੇਗੀ ਰਿਲੀਜ

ਫਿਰੋਜਪੁਰ:- ਆਉਂਦੇ ਸ਼ੁੱਕਰਵਾਰ 15 ਨਵੰਬਰ ਨੂੰ ਰਿਲੀਜ ਹੋ ਰਹੀ ਪੰਜਾਬੀ ਫ਼ਿਲਮ “ਸੈਕਟਰ 17” ਦੀ ਟੀਮ ਅੱਜ ਫ਼ਿਲਮ ਦੇ ਪ੍ਰਚਾਰ ਲਈ ਸ਼ਹਿਰ ਵਿੱਚ ਪੁੱਜੀ। ਐਕਸ਼ਨ ਤੇ ਡਰਾਮੇ ਦਾ ਸੁਮੇਲ ਇਸ ਫ਼ਿਲਮ…

ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ ਦੀ 30 ਕਰੋੜ ਬਣਦੀ ਗਰਾਂਟ ਦਿੱਤੀ ਜਾਵੇ : ਧਰਮੂ ਵਾਲਾ, ਸਟਾਲਿਨ ਲਮੋਚੜ

ਫਿਰੋਜ਼ਪੁਰ( ਜਤਿੰਦਰ ਪਿੰਕਲ ) ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਇੰਜੀਨੀਅਰਿੰਗ ਕਾਲਜ ਟੀਚਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਪ੍ਰੋਫੈਸਰਾਂ ਦੀ ਹੜਤਾਲ ਚੱਲ ਰਹੀ ਹੈ । ਜਿਸ ਦੀ…

32ਵੀਂ ਰਾਮ ਸਰੂਪ ਅਣਖੀ ਕਹਾਣੀ ਸੰਮੇਲਨ ਵਿੱਚ ‘ਅਲਫ਼ਾਜ਼’ ਕਰੇਗਾ ਪੰਜਾਬੀ ਕਹਾਣੀ ਦੀ ਪ੍ਰਤੀਨਿਧਤਾ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) – ਪੰਜਾਬੀ ਕਹਾਣੀ ਦਾ ਨਵਾਂ ਹਸਤਾਖਰ ਨੌਜਵਾਨ ਕਹਾਣੀਕਾਰ ‘ਅਲਫ਼ਾਜ਼’ ਜੋ ਆਪਣੇ ਕਹਾਣੀ ਸੰਗ੍ਰਹਿ ‘ਛਲਾਵਿਆ ਦੀ ਰੁੱਤ’ ਨਾਲ ਲਗਾਤਾਰ ਚਰਚਾ ਵਿੱਚ ਹੈ , ਦੀ ਚੋਣ ਡਲਹੌਜ਼ੀ…

ਪਸ਼ੂ ਪਾਲਣ ਵਿਭਾਗ ਦੇ ਕੱਚੇ ਕਾਮਿਆਂ ਵੱਲੋ 4 ਨਵੰਬਰ ਨੂੰ ਗਿੱਦੜਬਾਹਾ ਵਿਖੇ ਸਰਕਾਰ ਵਿਰੁੱਧ ਪੱਕਾ ਮੋਰਚਾ ਲਾਉਣ ਦਾ ਐਲਾਨ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪਸ਼ੂ ਪਾਲਣ ਵਿਭਾਗ ਵਿਚ ਪਿਛਲੇ 18 ਸਾਲ ਤੋ ਕੰਮ ਕਰਦੇ ਆ ਰਹੇ ਵੈਟਰਨਰੀ ਫਾਰਮਾਸਿਸਟ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 4 ਨਵੰਬਰ ਤੋ ਗਿੱਦੜਬਾਹਾ…

ਜੋਨ-ਪੱਧਰੀ ਖੇਡਾਂ ਵਿੱਚ ਬਾਬਾ ਫ਼ਰੀਦ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਸਰਕਾਰ ਵੱਲੋਂ ਵੱਖ ਵੱਖ ਖੇਡਾਂ ਦੇ ਕਰਵਾਏ ਜਾ ਰਹੇ ਬਲਾਕ-ਪੱਧਰੀ ਮੁਕਾਬਲਿਆਂ ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਅਤੇ ਆਪਣੀ ਖੇਡ…

ਫਿਰੋਜਪੁਰ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿੱਚ ਸ਼ਾਨਦਾਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਅੱਜ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸੁਨੀਤਾ ਰਾਣੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਜਨ ਨਰੂਲਾ ਦੀ ਰਹਿਨੁਮਾਈ ਹੇਠ…

ਪੰਜਾਬ ਦੇ ਤਕਨੀਕੀ ਸੰਸਥਾਵਾਂ ਦੇ ਫੈਕਲਟੀ 7ਵੇਂ ਪੇ ਸਕੇਲ ਦੇ ਵਿਚਕਾਰ ਹੋ ਰਹੀ ਦੇਰੀ ਦੇ ਚਲਦੇ ਪੂਰੀ ਹੜਤਾਲ ‘ਤੇ

ਫਿਰੋਜ਼ਪੁਰ, ( ਜਤਿੰਦਰ ਪਿੰਕਲ ) ਪੰਜਾਬ ਦੇ ਚਾਰ ਪ੍ਰਮੁੱਖ ਰਾਜ ਤਕਨੀਕੀ ਸੰਸਥਾਵਾਂ — ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ (ਫਿਰੋਜ਼ਪੁਰ), ਆਈ.ਕੇ.ਜੀ ਪੰਜਾਬ ਤਕਨੀਕੀ ਯੂਨੀਵਰਸਿਟੀ (ਕਪੂਰਥਲਾ), ਐਮ.ਆਰ.ਐਸ. ਪੰਜਾਬ ਤਕਨੀਕੀ ਯੂਨੀਵਰਸਿਟੀ (ਬਠਿੰਡਾ) ਅਤੇ…

ਜਗਜੀਤ ਸਿੰਘ ਸ਼ੂਸ਼ਕ ਨੇ ਤਾਲਮੇਲ ਸਕੱਤਰ ਵਜੋਂ ਸੇਵਾ ਸੰਭਾਲੀ – ਦਿਓਲ

ਫ਼ਿਰੋਜ਼ਪੁਰ, ( ਜਤਿੰਦਰ ਪਿੰਕਲ ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੰਘੇ ਦਿਨੀ ਫਤਿਹਗੜ੍ਹ ਸਾਹਿਬ ਵਿਚ ਹੋਏ ਇਕ ਸਮਾਗਮ ਦੌਰਾਨ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪੰਜਾਬ ਪ੍ਰਧਾਨ ਸਰਦਾਰ ਤਜਿੰਦਰ ਸਿੰਘ ਦਿਉਲ…

ਸਰਬਸੰਮਤੀ ਨਾਲ ਬਣੀ ਪਿੰਡ ਹਾਜ਼ੀ ਵਸਤੀ ਕੀਮੇ ਵਾਲੀ ਦੀ ਪੰਚਾਇਤ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਹਾਜ਼ੀ ਵਸਤੀ ਕੀਮੇ ਵਾਲੀ ‘ਚ ਸੀਨੀਅਰ ਕਾਂਗਰਸੀ ਆਗੂ ਜਰਨੈਲ ਸਿੰਘ ਵਿਰਕ ਦੀ ਅਗਵਾਈ ‘ਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ…