ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ ਖਾਨ ਵਾਲਾ ਵਿਖੇ ਸਾਈਬਰ ਕ੍ਰਾਈਮ ਜਾਗਰੂਕਤਾ
ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ, ਮੋਹਕਮ ਖਾਨ ਵਾਲਾ ਵਿਖੇ ਅੱਜ ਪ੍ਰਿੰਸੀਪਲ ਡਾ. ਐਨ.ਆਰ.ਸ਼ਰਮਾ ਦੀ ਅਗਵਾਈ ਹੇਠ “ਸਾਈਬਰ ਕਰਾਈਮ ਅਤੇ ਔਨਲਾਈਨ ਸੁਰੱਖਿਆ” ਵਿਸ਼ੇ ‘ਤੇ ਇੱਕ ਗੈਸਟ ਲੈਕਚਰ…









