ਨਵ ਨਿਯੁਕਤ ਡੀ ਸੀ ਦਾ ਸਵਾਗਤ ਕਰਦਿਆਂ ਫੈਡਰੇਸ਼ਨ ਗਰੇਵਾਲ ਨੇ ਮਾਲਵੇ ਮਾਝੇ ਦੀ ਵੱਡੀ ਮੁਸ਼ਕਲ ਸਬੰਧੀ ਦਿੱਤਾ ਮੰਗ ਪੱਤਰ
ਫਿਰੋਜਪੁਰ ( ਜਤਿੰਦਰ ਪਿੰਕਲ ) ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਇੱਕ ਵਫਦ ਵਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪ ਸਿਖਾਂ ਸ਼ਰਮਾ ਨਾਲ ਮੁਲਾਕਾਤ ਕਰਕੇ ਬਤੌਰ ਜ਼ਿਲ੍ਹਾ ਪ੍ਰਸ਼ਾਸਨਕ ਮੁਖੀ ਨਿਯੁਕਤ ਹੋਣ…