Category: Ferozepur

ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਦਿੱਤੀ ਗਈ ਜਾਣਕਾਰੀ

ਫਿਰੋਜ਼ਪੁਰ,(ਜਤਿੰਦਰ ਪਿੰਕਲ)- ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ…

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ, ਐੱਸ.ਐੱਸ. ਪੀ ਮੁਅੱਤਲ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਲਾਪਰਵਾਹੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਨੂੰ ਮੁਅੱਤਲ ਕਰ ਦੇਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ…

ਆਪਣੇ ਸੀ.ਐੱਮ. ਨੂੰ ਧੰਨਵਾਦ ਕਹਿਣਾ, ਕੀ ਮੈਂ ਜ਼ਿੰਦਾ ਵਾਪਸ ਪਰਤ ਆਇਆ, ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਪੰਜਾਬ ਦੇ ਫਿਰੋਜ਼ਪਰ ’ਚ ਰੈਲੀ ਨੂੰ ਸੰਬੋਧਨ ਕਰਨ ਸੀ ਪਰ ਸੁਰੱਖਿਆ ਕਾਰਣਾਂ ’ਚ ਅਣਗਹਿਲੀ ਕਾਰਨ ਉਨ੍ਹਾਂ ਦਾ ਇਹ ਦੌਰਾ ਰੱਦ ਕਰ ਦਿੱਤਾ…

ਫਿਰੋਜ਼ਪੁਰ ਰੈਲੀ ’ਚ ਨਹੀਂ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਫਿਰੋਜ਼ਪੁਰ,(ਨਵੀਨ ਪੁਰੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ਿਰੋਜ਼ਪੁਰ ਰੈਲੀ ’ਚ ਆਉਣਾ ਰੱਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਣਾਂ ਅਤੇ ਖ਼ਰਾਬ ਮੌਸਮ ਕਰਕੇ ਪ੍ਰਧਾਨ ਮੰਤਰੀ ਮੋਦੀ ਦਾ…

ਫਿਰੋਜ਼ਪਰ ਵਿਖੇ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਵਿੱਚ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ

ਫ਼ਿਰੋਜ਼ਪੁਰ,(ਜਤਿੰਦਰ ਪਿੰਕਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਪ੍ਰਸਤੀ ਹੇਠ ਅਤੇ ਪ੍ਰਿੰਸੀਪਲ ਰਾਜੇਸ਼ ਮਹਿਤਾ ਦੀ ਯੋਗ ਅਗਵਾਈ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜਪੁਰ ਸ਼ਹਿਰ…

ਫਰੀਦਕੋਟ ਦੇ ਸਮੂਹ ਡਿਪੂ ਹੋਲਡਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ 

ਫ਼ਰੀਦਕੋਟ(ਪ੍ਰਬੋਧ ਸ਼ਰਮਾ)- ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਫਰੀਦਕੋਟ ਵਿੱਚ ਡਿਪੂ ਹੋਲਡਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ। ਫਰੀਦਕੋਟ ਵਿਖੇ ਡੀਪੂ ਹੋਲਡਰ…