Category: Ferozepur

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ

ਫਿਰੋਜਪੁਰ, ( ਜਤਿੰਦਰ ਪਿੰਕਲ ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਫਿਰੋਜਪੁਰ…

ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ ਦਾ 10ਵੀ ਦਾ ਨਤੀਜਾ ਰਿਹਾ ਸ਼ਾਨਦਾਰ

ਫਿਰੋਜ਼ਪੁਰ (ਜਤਿੰਦਰ ਪਿੰਕਲ ):– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀ ਕਲਾਸ ਦੇ ਨਤੀਜੇ ਵਿਚ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਭਾਨੇ ਵਾਲਾ (ਗੱਟੀ ਰਹੀਮ ਕੇ) ਵਿਖੇ ਸਥਿਤ ਸ਼ਹੀਦ…

ਪੱਤਰਕਾਰ ਕੰਵਰਜੀਤ ਜੈਂਟੀ ਨੂੰ ਸਦਮਾ, ਪਿਤਾ ਦੀ ਮੌਤ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ):– ਗੁਰੂਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਚੇਅਰਮੈਨ ਸ੍ਰ ਕਸ਼ਮੀਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਦੁਖਦ ਖ਼ਬਰ ਹੈ।…

ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਸ਼ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਕੋਲੋਂ ਹੈਰੋਇਨ…

ਨਿੱਜੀ ਹਸਪਤਾਲ ‘ਚ ਨਰਸ ਦੀ ਸ਼ੱਕੀ ਹਾਲਾਤ ਵਿਚ ਮੌਤ

ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਦੀ ਸਟਾਫ ਨਰਸ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ…

ਪੁਲਿਸ ਨੂੰ ਵੇਖ ਕਰੋੜਾਂ ਦੀ ਹੈਰੋਇਨ ਸੜਕ ‘ਤੇ ਸੁੱਟ ਫਰਾਰ ਹੋਏ ਨਸ਼ਾ ਤਸਕਰ

ਫ਼ਿਰੋਜ਼ਪੁਰ (ਜਤਿੰਦਰ ਪਿੰਕਲ): ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਤਸਕਰ ਪੁਲਿਸ ਦੇ ਸਾਹਮਣੇ ਕਰੋੜਾਂ ਰੁਪਏ ਦੀ ਹੈਰੋਇਨ ਦਾ ਨਸ਼ੀਲਾ ਪਦਾਰਥ ਸੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਦੋ ਅਣਪਛਾਤੇ ਨਸ਼ਾ ਤਸਕਰਾਂ ਖ਼ਿਲਾਫ਼ ਐਨਡੀਪੀਐਸ…

ਫਿਰੋਜ਼ਪੁਰ ‘ਚ ਪਿਸਤੌਲ ਤੇ ਗੋਲੀਆਂ ਸਣੇ ਹਥਿਆਰ ਤਸਕਰ ਕਾਬੂ

ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਇੱਕ ਨਜਾਇਜ਼ ਹਥਿਆਰਾਂ ਦੇ ਸੌਦਾਗਰ ਨੂੰ ਕਾਬੂ ਕੀਤਾ ਹੈ। ਦੋਸ਼ੀਆਂ ਕੋਲੋਂ ਪੁਆਇੰਟ 32 ਬੋਰ ਦਾ ਇੱਕ ਪਿਸਤੌਲ ਮੈਗਜ਼ੀਨ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਫ਼ਿਰੋਜ਼ਪੁਰ…

ਮੰਨੀ ਖੰਨਾ ਭਾਜਪਾ ਕਿਸਾਨ ਮੋਰਚਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ): ਫ਼ਿਰੋਜ਼ਪੁਰ ਦੇ ਅਗਾਂਹ ਵਧੂ ਨੌਜਵਾਨ ਨਿਰਮਲ ਖੰਨਾ ਉਰਫ ਮਨੀ ਖੰਨਾ ਨੂੰ ਭਾਜਪਾ ਕਿਸਾਨ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਏਥੇ ਭਾਜਪਾ ਦੇ ਕਾਰਜਕਾਰੀ…

ਡੀ.ਆਈ.ਜੀ. ਫਿਰੋਜਪੁਰ ਰੇਂਜ ਖ਼ਿਲਾਫ਼ ‌ਕਾਮਰੇਡਾਂ ਕੀਤਾ ਰੋਸ ਪ੍ਰਦਰਸ਼ਨ

ਫਿਰੋਜ਼ਪੁਰ ( ਜਤਿੰਦਰ ਪਿੰਕਲ ): ਭਾਰਤੀ ਕਮਿਊਨਿਸਟ ਪਾਰਟੀ(ਸੀਪੀਆਈ) ਜਿਲਾ ਫਾਜ਼ਿਲਕਾ ਵੱਲੋਂ ਅੱਜ ਡੀ.ਆਈ.ਜੀ. ਫਿਰੋਜ਼ਪੁਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਕਾਰਜਕਾਰਨੀ…

ਪੰਜਾਬ ਮਾਸਟਰ ਗੇਮਜ਼ ਐਸੋਸੀਏਸ਼ਨ (ਰਜਿ:)

ਫਿਰੋਜ਼ਪੁਰ (ਜਤਿੰਦਰ ਪਿੰਕਲ): ਪੰਜਾਬ ਮਾਸਟਰ ਗੇਮਜ਼ ਐਸੋਸੀਏਸ਼ਨ (ਰਜਿ:) ਵੱਲੋਂ ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕਪੂਰਥਲਾ ਵਿਖੇ ਕਰਵਾਈਆਂ ਪੰਜਾਬ ਸਟੇਟ ਮਾਸਟਰ ਗੇਮਜ਼ ਵਿਚ ਆਪਣੀ ਜੇਤੂ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਫਿਰੋਜ਼ਪੁਰ ਦੇ…