ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਗੁ. ਛੇਵੀਂ ਪਾਤਸ਼ਾਹੀ ਤੋਂ ਅਲੌਕਿਕ ਨਗਰ ਕੀਰਤਨ 12 ਸ਼ਾਮ ਨੂੰ
ਜਲੰਧਰ-ਖਾਲਸਾ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਇਕ ਅਲੌਕਿਕ ਨਗਰ ਕੀਰਤਨ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਤੋਂ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ…