ਗੁੰਡਾਗਰਦੀ ਦਾ ਨੰਗਾ ਨਾਚ, ਘਰ ਦੀਆਂ ਦੀਵਾਰਾਂ ਫਾਂਦ ਪਰਿਵਾਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਜਲੰਧਰ (ਸੁਰਿੰਦਰ ਸ਼ਰਮਾ) : ਜ਼ਿਲ੍ਹੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਅਤੇ ਲੁੱਟਪਾਟ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਅਲਾਵਲਪੁਰ ਵਿੱਚ ਤੜਕੇ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਘਰ ਦੀਆਂ…









