350 ਸਾਲਾ ਸ਼ਤਾਬਦੀ ਕਮੇਟੀ ਵੱਲੋਂ ਅੱਠ ਨਵੰਬਰ ਨੂੰ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿੱਚ ਸਮੂਹ ਸੰਗਤਾਂ ਪਰਿਵਾਰਾਂ ਸਮੇਤ ਦਰਸ਼ਨ ਦੇਣ – ਹਰਜਿੰਦਰ ਸਿੰਘ ਧਾਮੀ
ਜਲੰਧਰ (ਵਿੱਕੀ ਸੂਰੀ) ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ 350 ਸਾਲਾ ਸ਼ਤਾਬਦੀ ਕਮੇਟੀ ਜਲੰਧਰ ਵੱਲੋਂ ਕਰਵਾਇਆ ਜਾ ਰਹੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ ਨੂੰ…









