ਬੀਤੇ ਦਿਨ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਭਗਵਾਨ ਪਰਸ਼ੂਰਾਮ ਜਯੰਤੀ ‘ਤੇ ਸਾਰਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਜਲੰਧਰ (ਵਿੱਕੀ ਸੂਰੀ) : ਸ਼੍ਰੀ ਬ੍ਰਾਹਮਣ ਸਭਾ ਨੂਰਮਹਿਲ ਵੱਲੋਂ ਵਿਸ਼ਨੂੰ ਦੇ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ…