Category: Kapurthala

3 ਵਿਦਿਆਰਥੀਆਂ ਨੇ NDA ਦੀ ਪ੍ਰੀਖਿਆ ਕੀਤੀ ਪਾਸ

ਸੈਨਿਕ ਸਕੂਲ ਕਪੂਰਥਲਾ ਦੇ ਤਿੰਨ ਵਿਦਿਆਰਥੀਆਂ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਐਨਡੀਏ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਤਿੰਨ ਵਿਦਿਆਰਥੀਆਂ ਦੇ ਨਾਂ ਕੈਡੇਟ ਮਨਨ ਸ਼ਰਮਾ, ਕੈਡੇਟ ਅਰਮਾਨ ਬਾਠ…

ਸਕਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ!

ਗੋਦਾਮ ਦੇ ਮਾਲਕ ਗੋਲਡੀ ਅਨੁਸਾਰ ਜਦੋਂ ਉਹ ਸਵੇਰੇ 4 ਵਜੇ ਜਾਗਿਆ ਤਾਂ ਸਭ ਕੁਝ ਠੀਕ ਸੀ ਪਰ ਸਵੇਰੇ ਕਰੀਬ 7.30 ਵਜੇ ਲੋਕਾਂ ਨੇ ਉਸ ਨੂੰ ਦੱਸਿਆ ਕਿ ਗੋਦਾਮ ਨੂੰ ਅੱਗ…

ਆਖਰੀ ਉਮੀਦ ਐਨਜੀਓ ਦਾ ਸੰਤ ਬਲਬੀਰ ਸਿੰਘ ਸੀਚੇਵਾਲ ਅੱਤੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਜੀ ਵੱਲੋਂ ਵਿਸ਼ੇਸ਼ ਸਨਮਾਨ

ਆਖਰੀ ਉਮੀਦ ਵੈਲਫ਼ੇਅਰ ਸੋਸਾਇਟੀ ਵੱਲੋਂ ਨਿਰਮਲ ਕੁਟੀਆ ਸੀਚੇਵਾਲ ਵਿਖੇਸੰਤ ਬਾਬਾ ਲਾਲ ਸਿੰਘ ਜੀ ਦੀ ਯਾਦ ਵਿੱਚ 46 ਵੀ ਸਾਲਾਨਾ ਬਰਸੀ ਮੌਕੇ ਖ਼ੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ…

ਸਿਵਲ ਹਸਪਤਾਲ ‘ਚ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਦਹਿਸ਼ਤ ਦਾ ਮਾਹੌਲ

ਪਿੰਡ ਤਲਵੰਡੀ ਮਹਿਮਾ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੇਰ ਸ਼ਾਮ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ, ਜਿਸ ‘ਚ ਰਾਜਕੁਮਾਰ ਦੇ ਸਿਰ ‘ਤੇ ਸੱਟਾਂ ਲੱਗਣ ਕਾਰਨ ਉਸ ਦਾ ਲੜਕਾ ਜਸਪ੍ਰੀਤ…

ਗੁਰਦੁਆਰਾ ਸਾਹਿਬ ਗਈ ਮਹਿਲਾ ਦੀ ਅਚਾਨਕ ਮੌਤ

ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਈ 65 ਸਾਲਾ ਔਰਤ ਦੀ ਅਚਾਨਕ ਮੌਤ ਹੋ ਗਈ। ਗੁਰਦੁਆਰੇ ਦੇ ਅੰਦਰ ਜਾਂਦੇ ਸਮੇਂ ਉਹ ਅਚਾਨਕ ਹੇਠਾਂ ਡਿੱਗ ਗਈ ਅਤੇ ਉਸ ਦੀ…

3 ਕਾਰ ਸਵਾਰ ਬਦਮਾਸ਼ਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਕਾਬੂ

ਕਪੂਰਥਲਾ ਦੇ ਢਿਲਵਾਂ ਥਾਣਾ ਪੁਲਸ ਨੇ ਹਾਈਟੈਕ ਚੌਕੀ ‘ਤੇ ਤਿੰਨ ਕਾਰ ਸਵਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਇਨ੍ਹਾਂ ਪਾਸੋਂ ਇੱਕ 32 ਬੋਰ ਦੀ ਪਿਸਤੌਲ ਅਤੇ ਮੈਗਜ਼ੀਨ ‘ਚ 32 ਬੋਰ…

ਸੱਸ-ਸਹੁਰੇ ਨੇ ਹੀ ਗਲਾ ਘੁੱਟ ਕੇ ਮਾਰੀ NRI ਨੂੰਹ, ਪੁਲਿਸ ਪੁੱਛਗਿੱਛ ਦੌਰਾਨ ਹੋਇਆ ਖੁਲਾਸਾ

ਕਪੂਰਥਲਾ ‘ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਮੌਤ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ…

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ,ਕਈ ਅਹਿਮ ਮੁੱਦਿਆਂ ਤੇ ਹੋਈ ਚਰਚਾ

ਕੇਂਦਰੀ ਮੰਤਰੀ ਨੇ ਜ਼ਿਲ੍ਹਾ ਪ੍ਰਧਾਨ ਨੂੰ ਨਵੇਂ ਲੋਕ ਜੋੜਨ ਅਤੇ ਬੂਥਾਂ ਦੀ ਮਜ਼ਬੂਤੀ ਲਈ ਦਿੱਤਾ ਜ਼ੋਰ ਕਪੂਰਥਲਾ (ਸਾਹਿਲ ਗੁਪਤਾ) : ਸ਼ੁੱਕਰਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਅਤੇ…

35ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਸ਼ੁੱਕਰਵਾਰ ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਐੱਨਐੱਸਐੱਸ ਵਲੰਟੀਅਰਾਂ, ਐਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।

ਕਪੂਰਥਲਾ (ਸਾਹਿਲ ਗੁਪਤਾ) : 35ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਸ਼ੁੱਕਰਵਾਰ ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਐੱਨਐੱਸਐੱਸ ਵਲੰਟੀਅਰਾਂ, ਐਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ…