Category: Ludhiana

ਦਮ ਘੁਟਣ ਕਾਰਨ ਲੜਕੀ ਅਤੇ ਕੁੱਤੇ ਦੀ ਮੌਤ; ਪੜ੍ਹੋ ਪੂਰੀ ਖਬਰ

ਜ਼ਿਲ੍ਹਾ ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਤੜਕੇ 4 ਵਜੇ ਸ਼ਾਰਟ ਸਰਕਟ ਕਾਰਨ ਇਕ ਘਰ ਦੇ ਪੀਵੀਸੀ ਵਿਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮਿਊਜ਼ਿਕ ਸਟੂਡੀਓ ਦੇ ਅੰਦਰ ਸੌਂ ਰਹੀ ਲੜਕੀ…

ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ !!

ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਕਈ ਹੋਰ ਮੁੱਦਿਆਂ ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ‘ਚ ਅਪਰਾਧ ਅਤੇ ਗੈਂਗਸਟਰਾਂ ਨੂੰ…

ਪੰਜਾਬ ਦੇ ਇਸ ਜ਼ਿਲੇ ਵਿੱਚ ਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਫੇਲ੍ਹ

ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ…

10 ਫਰਵਰੀ ਤੱਕ ਡੀਸੀ ਦਫਤਰਾਂ ਸਾਹਮਣੇ ਡਟੇ ਰਹਿਣਗੇ ਕਿਸਾਨ, ਮੰਗਾਂ ਨਾ ਮੰਨੀਆਂ ਤਾਂ ਹੋਏਗਾ ਤਿੱਖਾ ਸੰਘਰਸ਼

ਕਿਸਾਨਾਂ ਨੇ ਸਰਕਾਰ ਖਿਲਾਫ ਮੁੜ ਮੋਰਚਾ ਖੋਲ੍ਹ ਦਿੱਤੀ ਹੈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਦੇ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪੰਜ ਰੋਜ਼ਾ ਧਰਨੇ ਲਾਏ ਜਾ ਰਹੇ ਹਨ। ਮੰਗਲਵਾਰ…

ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਸੇਕ ਰਹੇ ਲੋਕ ਦਰੜੇ, ਦੋ ਲੋਕਾਂ ਦੀ ਮੌਤ ਅਤੇ ਦੋ ਜ਼ਖ਼ਮੀ

ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ’ਤੇ ਇਕ ਤੇਜ਼ ਰਫਤਾਰ ਕਾਰ ਵਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ…

ਗਾਹਕ ਬਣ ਕੇ ਦੁਕਾਨ ‘ਚ ਆਏ ਬਦਮਾਸ਼ ਸੁਨਿਆਰੇ ਨਾਲ ਕਰ ਗਏ ਕਾਰਾ, ਘਟਨਾ CCTV ‘ਚ ਕੈਦ

ਅੱਜ ਸਵੇਰੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਦਮਾਸ਼ ਗਾਹਕ ਬਣ ਕੇ ਦੁਕਾਨ…

ਅਰਧ ਨਗਨ ਔਰਤ ਦੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ

ਲਾਡੋਵਾਲ ਇਲਾਕੇ ਵਿੱਚ ਇੱਕ ਔਰਤ ਦੀ ਅਧਨੰਗੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ…

ਸਹੇਲੀ ਨੂੰ ਮਿਲਣ ਜਾਂਦਾ ਆਸ਼ਕ ਕਰਦਾ ਸੀ ਮੋਟਰਸਾਈਕਲ ਚੋਰੀ, ਪੁਲਿਸ ਨੇ 18 ਬਾਈਕ ਕੀਤੀਆਂ ਬਰਾਮਦ

ਫ਼ਿਰੋਜ਼ਪੁਰ ਵਿਚ ਇਕ ਆਸ਼ਕ ਨੂੰ ਚੋਰੀ ਦੀ ਅਜਿਹੀ ਲੱਤ ਲੱਗੀ ਕਿ ਉਸ ਨੇ 18 ਮੋਟਰਸਾਈਕਲ ਚੋਰੀ ਕਰ ਲਏ। ਪ੍ਰੇਮੀ ਆਪਣੀ ਪ੍ਰੇਮਿਕੀ ਨੂੰ ਮਿਲਣ ਲਈ ਫਿਰੋਜ਼ਪੁਰ ਤੋਂ ਲੁਧਿਆਣਾ ਨੂੰ ਜਾਂਦਾ ਸੀ…

Toll Plaza पर यात्रियों से भरी बस पर हमला, यात्रियों में मची-पुकार

थाना लडोवाल की अधीन आते लड्डू वाल टोल प्लाजा पर गत रात एक बस चालक के साथ टोल कर्मचारियों द्वारा मारपीट की गई। बस के ड्राइवर मनजीत सिंह ने बताया…

ਲੁਧਿਆਣਾ ਦੇ ਲਾਡੋਵਾਲ ਟੋਲ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜੁਰਮਾਨਾ ਭਰਨ ਦੀ ਬਜਾਏ ਸ਼ਿਕਾਇਤਕਰਤਾ ਨਾਲ ਕੀਤੀ ਬਹਿਸ

ਲੁਧਿਆਣਾ ਦੇ ਲਾਡੋਵਾਲ ਸੋਮਾ ਆਈਸੋਲੈਕਸ ਐਨਐਚ-1 ਟੋਲ-ਵੇਜ਼ ਪ੍ਰਾਈਵੇਟ ਲਿਮਟਿਡ ਦੇ ਟੋਲ ਪਲਾਜ਼ਾ ਦੀਆਂ ਮੁਸ਼ਕਲਾਂ ਘਟਣ ਦੀ ਬਜਾਏ ਵਧਦੀਆਂ ਜਾ ਰਹੀਆਂ ਹਨ। ਖਪਤਕਾਰ ਅਦਾਲਤ ਨੇ ਹੁਣ ਟੋਲ ਪਲਾਜ਼ਾ ਸੰਚਾਲਕਾਂ ਨੂੰ ਕਾਰਨ…