Category: Ludhiana

ਕਾਲੇ ਜਾਦੂ ਦਾ ਸਾਇਆ ਦੱਸ ਕੇ ਔਰਤ ਨੂੰ ਕੀਤਾ ਬੇਸੁਧ, ਫਿਰ….

ਲੁਧਿਆਣਾ: ਖੁਦ ਨੂੰ ਤਾਂਤਰਿਕ ਦੱਸਣ ਵਾਲੇ ਤਿੰਨ ਵਿਅਕਤੀਆਂ ਨੇ ਔਰਤ ਉੱਪਰ ਕਾਲੇ ਜਾਦੂ ਦਾ ਸਾਇਆ ਹੋਣ ਦੀ ਗੱਲ ਆਖ ਕੇ ਉਸਨੂੰ ਨਸ਼ੀਲੀ ਵਸਤੂ ਸੁੰਘਾ ਕੇ ਅੱਧਬੇਹੋਸ਼ ਕਰ ਦਿੱਤਾ। ਘਰ ‘ਚੋਂ…

ਸਹੁਰਿਆਂ ਤੋਂ ਤੰਗ ਆਏ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ

ਜਗਰਾਉਂ: ਜਗਰਾਉਂ ਦੇ ਪਿੰਡ ਕੋਠੇ ਪੋਨਾ ਵਿਖੇ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਨੇ ਸਹੁਰਿਆਂ ਤੋਂ ਤੰਗ ਆ ਕੇ ਸਹੁਰੇ ਘਰ ਹੀ ਦਵਾਈ ਖਾ ਕੇ ਜਾਨ ਦੇ ਦਿੱਤੀ। ਜਾਨ ਦੇਣ ਤੋਂ…

ਲੁਧਿਆਣਾ ‘ਚ ਅੱਜ ਕੇਜਰੀਵਾਲ-CM ਮਾਨ ਦਾ ਮੇਗਾ ਰੋਡ ਸ਼ੋਅ

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ, ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਇੱਕ ਮੈਗਾ ਰੋਡ ਸ਼ੋਅ ਕਰਨਗੇ,…

ਕਰੋੜਾਂ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਦੇ ਲੁਧਿਆਣਾ ਦੇ ਟਿੱਬਾ ਥਾਣੇ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ…

ਲੁਧਿਆਣਾ ਦੇ CP ਸਵਪਨ ਸ਼ਰਮਾ ਦੀ ਵੱਡੀ ਕਾਰਵਾਈ

ਲੁਧਿਆਣਾ : ਲੁਧਿਆਣਾ ਪੁਲਿਸ ਨੇ ਆਪਣੇ ਹੀ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ। ਜਿਸ ਤਹਿਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਕਦਮ…

ਕੰਮ ‘ਤੇ ਜਾ ਰਹੇ ਨੌਜਵਾਨ ਨੂੰ ਟਰੱਕ ਨੇ ਕੁਚਲਿਆ

ਲੁਧਿਆਣਾ : ਲੁਧਿਆਣਾ ਵਿੱਚ ਅੱਜ ਸਵੇਰੇ, ਤਾਜਪੁਰ ਰੋਡ ਕੱਟ ਦੇ ਨੇੜੇ, ਇੱਕ ਟਰੱਕ ਡਰਾਈਵਰ ਇੱਕ ਬਾਈਕ ਸਵਾਰ ਨੂੰ ਲਗਭਗ 70 ਮੀਟਰ ਤੱਕ ਘਸੀਟ ਕੇ ਲੈ ਗਿਆ। ਬਾਈਕ ਸਵਾਰ ਦੀਆਂ ਪਸਲੀਆਂ…

ਲੁਧਿਆਣਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ

ਲੁਧਿਆਣਾ ਦੇ ਨੂਰਵਾਲਾ ਰੋਡ ‘ਤੇ ਸਥਿਤ ਸੰਨਿਆਸ ਨਗਰ ਵਿਚ ਬੀਤੀ ਰਾਤ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ…

ਲੁਧਿਆਣਾ ਦੇ ਡੀਸੀ ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ : ਅੱਜ ਸਵੇਰੇ ਲੁਧਿਆਣਾ ਦੇ ਡੀਸੀ ਦਫਤਰ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਦੀ ਜਾਣਕਾਰੀ ਡੀਸੀ ਦਫਤਰ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਅਤੇ ਸਾਈਬਰ ਸੈਲ…

ਪੁਲਿਸ ਮੁਕਾਬਲੇ ਦੌਰਾਨ ਲੰਡਾ ਗੈਂਗ ਦਾ ਮੈਂਬਰ ਗੰਭੀਰ ਰੂਪ ‘ਚ ਫੱਟੜ

ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਪਿੰਡ ਸਾਹਿਬਾਨਾ ਨੇੜੇ ਅੱਜ ਸਵੇਰੇ ਗੈਂਗਸਟਰ ਅਤੇ ਪੁਲਿਸ ਵਿਚਕਾਰ ਮੁਕਾਬਲੇ ਦੀ ਖ਼ਬਰ ਮਿਲੀ ਹੈ। ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੈਂਗਸਟਰ ਪੁਨੀਤ ਬੈਂਸ ਦੇ ਘਰ…

ਸੰਕਟਮੋਚਨ ਸ਼੍ਰੀ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡੇ ਲਾ ਕੇ ਭੱਜ ਗਏ 2 ਬੰਦੇ

ਲੁਧਿਆਣਾ ਦੇ ਹੈਬੋਵਾਲ ਸਥਿਤ ਸੰਕਟਮੋਚਨ ਹਨੂੰਮਾਨ ਮੰਦਿਰ ਦੇ ਬਾਹਰ ਮੰਗਲਵਾਰ ਸ਼ਾਮ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਦੋ ਅਣਪਛਾਤੇ ਬੰਦਿਆਂ ਨੇ ਮੰਦਰ ਦੇ ਮੁੱਖ ਗੇਟ ਦੇ ਬਾਹਰ ਪਾਕਿਸਤਾਨੀ ਝੰਡੇ…