ਵਿਸ਼ਵਕਰਮਾ ਸੀ.ਸੈ.ਸਕੂਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਸਾਈਕਲ ਰੈਲੀ
ਫ਼ਰੀਦਕੋਟ, 25 ਅਗਸਤ (ਵਿਪਨ ਮਿੱਤਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਦੀ ਯੋਗ ਸਰਸਪ੍ਰਤੀ, ਜ਼ਿਲਾ…









