ਜਲੰਧਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ,ਕਾਊਂਟਰ ਇੰਟੈਲੀਜੈਂਸ ਨੇ ਹੈਂਡ ਗ੍ਰਨੇਡ ਬਰਾਮਦ ਕਰਕੇ ਕੀਤਾ ਖੁਲਾਸਾ
ਜਲੰਧਰ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਇੱਕ 86-P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਇਹ ਸਫਲਤਾ BKI (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ…









