ਗੁਰਦੁਆਰਾ ਚਰਨ ਕੰਵਲ ਸਾਹਿਬ (ਪਾ. ਛੇਵੀਂ) ਬਸਤੀ ਸ਼ੇਖ ਦਰਵੇਸ਼ ਜਲੰਧਰ ਵਿਖੇ ਮਨਾਇਆ ਗਿਆ ਚਰਨ ਪਾਵਨ ਦਿਵਸ
ਜਲੰਧਰ, ਬਸਤੀ ਸ਼ੇਖ ਦਰਵੇਸ਼: (ਵਿੱਕੀ ਸੂਰੀ) ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ, ਛੇਵੀਂ ਪਾਤਸ਼ਾਹੀ, ਵਿਖੇ ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਚਰਨ ਪਾਵਨ ਦਿਵਸ ਬੇਹੱਦ ਸ਼ਾਨ…









