ਰੈਸਟ ਹਾਊਸ ਫਰੈਂਡਜ਼ ਕਲੱਬ ਫਰੀਦਕੋਟ ਦੀ ਟੀਮ ਨੇ ਗੁਰਦੁਆਰਾ ਜਾਮਨੀ ਸਾਹਿਬ ਦੇ ਕੀਤੇ ਦਰਸ਼ਨ
ਫ਼ਰੀਦਕੋਟ (ਵਿਪਨ ਮਿੱਤਲ) -ਰੈਸਟ ਹਾਊਸ ਫਰੈਂਡਜ਼ ਕਲੱਬ ਫਰੀਦਕੋਟ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ, ਪਾਤਸ਼ਾਹੀ ਦਸਵੀਂ ਬਜੀਦਪੁਰ ਸਾਹਿਬ (ਫਿਰੋਜ਼ਪੁਰ) ਵਿਖੇ ਦਰਸ਼ਨ ਕੀਤੇ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।…









