ਫ਼ਿਰੋਜ਼ਪੁਰ ਦੀਆਂ ਲੜਕੀਆਂ ਨੇ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 2-0 ਨਾਲ ਹਰਾ ਦਰਜ ਕੀਤੀ ਸ਼ਾਨਦਾਰ ਜਿੱਤ
ਫਿਰੋਜ਼ਪੁਰ ( ਜਤਿੰਦਰ ਪਿੰਕਲ ) ਸੀਨੀਅਰ ਪੰਜਾਬ ਰਾਜ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ 2025 ਦੇ ਮੁਕਾਬਲਿਆਂ ਵਿੱਚ ਫਿਰੋਜ਼ਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਮਾਲਵਾ ਐਫਸੀ ਮੁਕਤਸਰ ਨੂੰ 2-0 ਨਾਲ ਹਰਾ ਕੇ…









