Category: Punjab

ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ

ਬਠਿੰਡਾ : ਬਠਿੰਡਾ ਵਿਖੇ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਨਸ਼ੇ ਵਿੱਚ ਧੁੱਤ ਕੁਝ ਨੌਜਵਾਨਾਂ ਨੇ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਮੂਲੀ ਝੜਪ ਤੋਂ ਬਾਅਦ…

‘ਮਨ ਕੀ ਬਾਤ’ ‘ਚ PM ਮੋਦੀ ਨੇ ਅਕਾਲੀ ਆਗੂਆਂ ਨੂੰ ਕੀਤਾ ਯਾਦ

ਆਲ ਇੰਡੀਆ ਰੇਡੀਓ ‘ਤੇ ਆਪਣੇ ਮਹੀਨੇਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 123ਵੇਂ ਐਪੀਸੋਡ ਵਿਚ PM ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਯਾਦ ਕੀਤਾ ਹੈ। PM ਮੋਦੀ ਵੱਲੋਂ…

ਮਜੀਠੀਆ ਨੂੰ ਹਿਮਾਚਲ ਲੈ ਕੇ ਜਾਵੇਗੀ ਵਿਜੀਲੈਂਸ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਵਿਜੀਲੈਂਸ ਟੀਮ ਵੱਲੋਂ ਮਜੀਠੀਆ ਨੂੰ ਅੱਜ ਹਿਮਾਚਲ ਲਿਜਾਇਆ ਜਾਵੇਗਾ। ਮਜੀਠੀਆ ਨੂੰ ਤਸਦੀਕ ਲਈ ਵੱਖ-ਵੱਖ ਥਾਵਾਂ ‘ਤੇ ਲਿਜਾਇਆ ਜਾਵੇਗਾ। ਇਸ ਤੋਂ…

ਪੰਜਾਬ ਦੇ ਸਕੂਲਾਂ ’ਚ ਮਿਡ-ਡੇਅ ਮੀਲ ਦਾ ਨਵਾਂ ਮੀਨੂ ਜਾਰੀ

ਪ੍ਰਧਾਨ ਮੰਤਰੀ ਪੌਸ਼ਣ ਯੋਜਨਾ (ਪਹਿਲਾਂ ਮਿਡ-ਡੇਅ ਮੀਲ ਸਕੀਮ) ਤਹਿਤ, ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿਤੇ ਜਾਣ ਵਾਲੇ ਦੁਪਹਿਰ ਦੇ ਖਾਣੇ ਦੇ ਮੀਨੂ ਵਿਚ ਬਦਲਾਅ ਕੀਤੇ ਗਏ ਹਨ। ਨਵਾਂ…

ਪੰਜਾਬ ਵਿਚ ਲਗਾਤਾਰ ਦੋ ਦਿਨ ਤੋਂ ਪੈ ਰਿਹਾ ਭਾਰੀ ਮੀਂਹ

ਪੰਜਾਬ ਵਿੱਚ ਇਸ ਸਾਲ ਮਾਨਸੂਨ ਨੇ ਆਪਣੀ ਤਾਕਤ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਜੂਨ ਦੇ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ।…

ਬੇਕਾਬੂ ਕੈਂਟਰ ਦਰੱਖਤ ਨਾਲ ਟਕਰਾ ਕੇ ਪਲਟਿਆ

ਜਲੰਧਰ : ਜਲੰਧਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 41 ਸਾਲਾ ਕੈਂਟਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸਿੰਘਪੁਰਾ ਪਿੰਡ ਮੁਕੇਰੀਆ ਵਜੋਂ…

ਕੰਡਿਆਲੀ ਤਾਰ ਪਾਰ ਕਰਕੇ ਖੇਤੀ ਕਰਨ ਗਿਆ ਨੌਜਵਾਨ ਲਾਪਤਾ

ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਵਿੱਚ, ਇੱਕ ਨੌਜਵਾਨ ਗਲਤੀ ਨਾਲ ਭਾਰਤੀ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ। ਇਹ ਨੌਜਵਾਨ ਇੱਕ ਕਿਸਾਨ ਹੈ, ਜੋ ਸਰਹੱਦ ‘ਤੇ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ…

ਬਰਖਾਸਤ DSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂ

ਗੈਂਗਸਟਰ ਲਾਰੈਂਸ ਦੇ ਪੰਜਾਬ ਵਿਚ ਪੁਲਿਸ ਕਸਟਡੀ ਤੋਂ ਦਿੱਤੇ ਗਏ ਟੀਵੀ ਇੰਟਰਵਿਊ ਮਾਮਲੇ ਵਿਚ ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸ ਦੀ ਮਾਂ ਸੁਖਵੰਤ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ…

ਜਲੰਧਰ ’ਚ ਏਐਸਆਈ ਦੇ ਪੁੱਤਰ ਨੂੰ ਮਾਰੀ ਗੋਲੀ

ਜਲੰਧਰ (ਵਿੱਕੀ ਸੂਰੀ) : ਜਲੰਧਰ ਦੇ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਨੌਜਵਾਨ ਗੰਭੀਰ…