Category: Punjab

ਪੰਜਾਬ ਪੁਲਿਸ ‘ਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ‘ਚ ਹੋਏ ਫੇਲ੍ਹ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਵਿਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ਵਿਚ ਫੇਲ ਹੋ ਗਏ ਹਨ ਤੇ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਪਾਹੀਆਂ…

ਤੇਜ਼ ਰਫ਼ਤਾਰ ਰੋਡਵੇਜ਼ ਬੱਸ ਨੇ ਸਕੂਲ ਬੱਸ ਨੂੰ ਮਾਰੀ ਟੱਕਰ

ਮਹਿੰਦਰਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਰੋਡਵੇਜ਼ ਬੱਸ ਨੇ ਇੱਕ ਸਕੂਲ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਸਕੂਲ ਬੱਸ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਚਾਰ ਬੱਚੇ…

“ਵੱਡੇ ਸੁਪਨੇ ਦੇਖੋ, ਉੱਚਾ ਟੀਚਾ ਰੱਖੋ”: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ

ਜਲੰਧਰ (ਵਿੱਕੀ ਸੂਰੀ) : ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਜੀਵਨ ਵਿੱਚ ਸ਼੍ਰੇਸ਼ਠਤਾ ਹਾਸਲ ਕਰਨ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ, ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਬੀਤੇ…

ਰਾਜਸਥਾਨ ਵਿਚ 4 ਦੋਸਤਾਂ ਦੀ ਸੜਕ ਹਾਦਸੇ ਵਿਚ ਮੌਤ

ਰਾਜਸਥਾਨ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਾਦੁਲਸ਼ਹਿਰ-ਹਨੂਮਾਨਗੜ੍ਹ ਰਾਜ ਮਾਰਗ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਇੱਕ ਦਰੱਖ਼ਤ ਨਾਲ ਟਕਰਾ ਗਈ। ਇਸ ਵਿੱਚ ਸਵਾਰ ਚਾਰ ਦੋਸਤਾਂ ਦੀ ਮੌਤ ਹੋ ਗਈ,…

ਵਿਜੀਲੈਂਸ ਦੀ ਕਸਟੱਡੀ ‘ਚ MLA ਰਮਨ ਅਰੋੜਾ ਦੀ ਵਿਗੜੀ ਸਿਹਤ

ਗ੍ਰਿਫਤਾਰ MLA ਰਮਨ ਅਰੋੜਾ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਵਿਧਾਇਕ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਪਰ ਹੁਣ ਇਹ ਖਬਰ ਸਾਹਮਣੇ…

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਲਗਾਇਆ ਗਿਆ ਅੱਖਾਂ ਦੇ ਚੈਕਅਪ ਦਾ ਕੈਂਪ

ਜਲੰਧਰ (ਵਿੱਕੀ ਸੂਰੀ) ਅੱਜ ਗੁਰਦੁਆਰਾ ਚਰਨ ਕੰਵਲ ਸਾਹਿਬ ਬਸਤੀ ਸ਼ੇਖ ਜਲੰਧਰ ਵਿਖੇ ਅੱਖਾਂ ਦਾ ਫਰੀ ਚੈਕਅਪ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਾਰਡ ਨੰਬਰ 50 ਦੇ ਕੌਂਸਲਰ ਤੇ ਵਿਰੋਧੀ ਧਿਰ…

MLA ਰਮਨ ਅਰੋੜਾ ਦੀ ਅਦਾਲਤ ‘ਚ ਪੇਸ਼ੀ, 5 ਦਿਨ ਦਾ ਮਿਲਿਆ ਰਿਮਾਂਡ

ਜਲੰਧਰ (ਵਿੱਕੀ ਸੂਰੀ) ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ…

ਕਪੂਰਥਲਾ ਪੁਲਿਸ ਨੇ ਫ਼ਰਾਰ ਹਵਾਲਾਤੀ ਨੂੰ ਕੀਤਾ ਗ੍ਰਿਫ਼ਤਾਰ

ਅੱਜ ਕਪੂਰਥਲਾ ਵਿਚ, ਪੁਲਿਸ ਨੇ ਇੱਕ ਭਗੌੜੇ ਹਵਾਲਾਤੀ ਨੂੰ ਗ੍ਰਿਫ਼ਤਾਰ ਕਰ ਲਿਆ। ਹਵਾਲਾਤੀ ਗੁਰਪ੍ਰੀਤ ਸਿੰਘ ਉਰਫ਼ ਗੋਪੀ 19 ਮਈ ਨੂੰ ਸਿਵਲ ਹਸਪਤਾਲ ਤੋਂ ਫ਼ਰਾਰ ਹੋ ਗਿਆ ਸੀ। ਉਸ ਨੂੰ ਮੈਡੀਕਲ…

ਪਾਕਿਸਤਾਨੀ ਉਡਾਣਾਂ ਨੂੰ ਭਾਰਤੀ ਅਸਮਾਨ ਵਿਚ ਵੀ No Entry

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਾਲੇ ਭਾਰਤ ਸਰਕਾਰ ਨੇ ਆਪਣੇ ਏਅਰ ਸਪੇਸ ਵਿੱਚ ਪਾਕਿਸਤਾਨੀ ਜਹਾਜ਼ਾਂ ਅਤੇ ਫੌਜੀ ਉਡਾਣਾਂ ‘ਤੇ ਪਾਬੰਦੀ 23 ਜੂਨ ਤੱਕ ਵਧਾ ਦਿੱਤੀ ਹੈ। ਇਹ ਫੈਸਲਾ…