Category: Punjab

ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁੱਲਗੜੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਫਿਰੋਜ਼ਪੁਰ (ਜਤਿੰਦਰ ਪਿੰਕਲ ) ਐਸ.ਬੀ.ਐਸ ਇੰਜੀਨੀਅਰਿੰਗ ਕਾਲਜ ਫਿਰੋਜਪੁਰ ਵਿਖੇ ਗਿਆਰਵੀਂ ਜਿਂਲਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2025 – 2026 ਦੇ ਮਿਤੀ 20 ਅਪ੍ਰੈਲ 2025 ਨੂੰ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ…

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅਤੇ ਹੈਲਥ ਫਾਰ ਆਲ ਸੁਸਾਇਟੀ ਨੇ ਬਣਾਏ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ

ਫ਼ਰੀਦਕੋਟ (ਵਿਪਨ ਮਿੱਤਲ) :-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਅਤੇ ਹੈਲਥ ਫਾਰ ਆਲ ਸੁਸਾਇਟੀ ਵੱਲੋਂ ਸਿਹਤ ਵਿਭਾਗ ਜਿਲ੍ਹਾ ਫਰੀਦਕੋਟ ਦੇ ਸਹਿਯੋਗ ਨਾਲ 5 ਲੱਖ ਵਾਲੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ…

ਭਗਵਾਨ ਪਰਸ਼ੂ ਰਾਮ ਜੈਯੰਤੀ ਮਨਾਉਣ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

ਫਰੀਦਕੋਟ (ਵਿਪਨ ਮਿੱਤਲ) : ਭਗਵਾਨ ਪਰਸ਼ੂ ਰਾਮ ਜੈਯੰਤੀ ਮਨਾਉਣ ਸਬੰਧੀ ਭਗਵਾਨ ਪਰਸ਼ੂਰਾਮ ਮੰਦਰ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਬ੍ਰਾਹਮਣ ਸਭਾ ਦੀ ਮੀਟਿੰਗ ਹੋਈ । ਇਹ ਮੀਟਿੰਗ ਬ੍ਰਾਹਮਣ ਸਭਾ ਰਜਿ ਫਰੀਦਕੋਟ ਅਤੇ…

ਪੰਜਾਬ ‘ਚ ਪਵੇਗੀ ਰਿਕਾਰਡਤੋੜ ਗਰਮੀ!

ਪੱਛਮੀ ਗੜਬੜੀ ਦੇ ਪੰਜਾਬ ਵਿੱਚ ਸਰਗਰਮ ਹੋਣ ਤੋਂ ਬਾਅਦ, ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ। ਰਾਜ ਵਿੱਚ ਤਾਪਮਾਨ ਇਸ ਸਮੇਂ ਆਮ ਨਾਲੋਂ ਲਗਭਗ 2…

ਜਲੰਧਰ ‘ਚ ਅਚਾਨਕ ਲਗਜ਼ਰੀ ਆਡੀ ਕਾਰ ਨੂੰ ਲੱਗੀ ਅੱਗ

ਜਲੰਧਰ (ਵਿੱਕੀ ਸੂਰੀ) : ਸੋਮਵਾਰ ਦੇਰ ਰਾਤ ਪੰਜਾਬ ਦੇ ਜਲੰਧਰ ਵਿੱਚ ਅਚਾਨਕ ਲਗਜ਼ਰੀ ਆਡੀ ਕਾਰ ਨੂੰ ਅੱਗ ਲੱਗ ਗਈ। ਘਟਨਾ ਸਮੇਂ ਸਲਾਰੀਆ ਪਰਿਵਾਰ ਕਾਰ ਦੇ ਅੰਦਰ ਬੈਠਾ ਸੀ। ਉਹ ਕਿਸੇ…

ਦਿੱਲੀ ਵਿੱਚ ਸੱਤਾ ਗੁਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਹਾਲਤ ਵਿਗੜ ਗਈ, ਮੇਅਰ ਚੋਣਾਂ ਤੋਂ ਭੱਜਣਾ ‘ਆਪ’ ਦੇ ਅੰਤ ਦੀ ਸ਼ੁਰੂਆਤ ਹੈ: ਸੁਸ਼ੀਲ ਰਿੰਕੂ

ਜਲੰਧਰ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਭਾਜਪਾ ਦੀ ਤੀਹਰੀ ਸਰਕਾਰ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ, ਦਿੱਲੀ ਨਗਰ ਨਿਗਮ…

ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ

ਪੰਜਾਬ ਦੇ ਤਰਨਤਾਰਨ ਵਿੱਚ ਪੁਲਿਸ ਦਾ ਦੋ ਹਥਿਆਰ ਸਪਲਾਇਰਾਂ ਨਾਲ ਮੁਕਾਬਲਾ ਹੋਇਆ। ਪੁਲਿਸ ਨਾਲ ਘਿਰਿਆ ਦੇਖ ਕੇ, ਅਪਰਾਧੀਆਂ ਨੇ ਆਪਣੇ ਆਪ ਨੂੰ ਬਚਾਉਣ ਲਈ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਆਤਮ-ਰੱਖਿਆ…

ਵਿਕਾਸ ਮਿਸ਼ਨ ਵੱਲੋਂ ਮਜਦੂਰ ਦਿਵਸ ਮਨਾਇਆ ਜਾਵੇਗਾ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਵਿਪਨ ਮਿੱਤਲ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਸ਼ਹਿਰ ਦੀ ਸਭ ਤੋਂ ਪੁਰਾਣੀ ਵਰਕਿੰਗ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ…

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈਕੇ ਜਲ ਜੀਵਨ ਬਚਾਓ ਮੋਰਚੇ ਵੱਲੋਂ ਵਾਟਰ ਸਪਲਾਈ ਮਹਿਕਮੇ ਖਿਲਾਫ ਭਲਕੇ 22 ਅਪੈ੍ਰਲ ਨੂੰ ਘਿਰਾਓ ਦਾ ਸੱਦਾ

ਫਰੀਦਕੋਟ 21 ਅਪੈ੍ਰਲ (ਵਿਪਨ ਮਿੱਤਲ):-ਜਲ ਜੀਵਨ ਬਚਾਓ ਮੋਰਚੇ ਵੱਲੋਂ ਲੋਕਾਂ ਦੀ ਮੁੱਢਲੀ ਲੋੜ ਪੀਣ ਵਾਲਾ ਪਾਣੀ ਸ਼ਹਿਰ ਵਾਸੀਆ ਨੂੰ ਮਹੁੱਈਆ ਕਰਵਾਉਣ ਵਿੱਚ ਅਸਫਲ ਰਹਿਣ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ…

ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ ਮਾਸੂਮ, ਹੋਈ ਮੌਤ

ਜਲੰਧਰ (ਵਿੱਕੀ ਸੂਰੀ) ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਸੋਮਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਕਾਰ ਨੇ 3 ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਜਿਸ ਦੀ ਮੌਕੇ ‘ਤੇ ਹੀ…