Category: Punjab

ਪੰਜਾਬ ‘ਚ ਨਹੀਂ ਘੱਟ ਰਹੇ ਬਿਜਲੀ ਚੋਰੀ ਦੇ ਮਾਮਲੇ

ਪੰਜਾਬ ’ਚ ਭਗਵੰਤ ਮਾਨ ਸਰਕਾਰ ਵਲੋਂ 600 ਯੂਨਿਟ ਬਿਜਲੀ ਮੁਫ਼ਤ ਦਿਤੇ ਜਾਣ ਤੋਂ ਬਾਵਜੂਦ ਵੀ ਸੂਬੇ ’ਚ ਬਿਜਲੀ ਚੋਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਬਿਜਲੀ ਵਿਭਾਗ ਵਲੋਂ ਕਈ…

ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਾਤ 2 ਵਜੇ ਤੱਕ ਖੁੱਲ੍ਹਣਗੇ ਰੈਸਟੋਰੈਂਟ

ਪੰਜਾਬ ਵਿਚ ਕਲੱਬ, ਬਾਰ ਤੇ ਰੈਸਟੋਰੈਂਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਹੁਣ ਰਾਤ 2 ਵਜੇ ਤੱਕ ਕਲੱਬ ਤੇ ਰੈਸਟੋਰੈਂਟ ਖੁੱਲ੍ਹਣਗੇ। ਔਰਤਾਂ 8 ਵਜੇ ਤੋਂ ਬਾਅਦ ਕੰਮ ਨਹੀਂ…

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ

ਚੰਡੀਗੜ੍ਹ- ਕੇਂਦਰ ਸਰਕਾਰ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ, ਜੋ ਪੰਜਾਬੀਆਂ ਲਈ ਖੁਸ਼ੀਆਂ ਲਿਆਵੇਗਾ। ਦਰਅਸਲ, ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟ੍ਰੇਨ ਪ੍ਰੋਜੈਕਟ ਨੂੰ ਹਰੀ ਝੰਡੀ ਦੇ…

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ

ਜਲੰਧਰ (ਵਿੱਕੀ ਸੂਰੀ) -ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਲੋਂ 2025-26 ਦੇ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਸ੍ਰੀ ਸੁਖਮਨੀ…

ਦੇਰ ਰਾਤ ਅੰਮ੍ਰਿਤਸਰ ’ਚ ਚੱਲੀਆਂ ਗੋਲੀਆਂ ਇੱਕ ਨੌਜਵਾਨ ਦਾ ਹੋਇਆ ਕਤਲ

ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਲਗਾਤਾਰ ਪੁਰਾਣੀ ਰੰਜਿਸ਼ਾਂ ਤੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ…

ਮਹਾਂਵੀਰ ਕਲੱਬ ਵੱਲੋਂ ਮਹਾਂਵੀਰ ਹਨੂਮਾਨ ਜੀ ਦੇ ਜਨਮ ਦਿਵਸ ਦੇ ਮੌਕੇ ਲਗਾਇਆ ਗਿਆ ਲੰਗਰ

ਜਲੰਧਰ (ਵਿੱਕੀ ਸੂਰੀ) ਅੱਜ ਮਹਾਂਵੀਰ ਕਲੱਬ ਵੱਲੋਂ ਮਹਾਂਵੀਰ ਹਨੂਮਾਨ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਰਾਮਲੀਲਾ ਗਰਾਊਂਡ ਵਿੱਚ ਸੁੰਦਰ ਕਾਂਡ ਦਾ ਪਾਠ ਕਰਾਇਆ ਗਿਆ ਤੇ ਨਾਲ ਹੀ ਸੰਗਤਾਂ ਵਾਸਤੇ…

ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ ਵਲੋਂ ਸਿਮਰਨ ਸਾਧਨਾ-ਸੰਗਤਾਂ ਦੇ ਅਥਾਹ ਇਕੱਠ ਨੇ ਨਾਮ ਬਾਣੀ ਦੇ ਸਮੁੰਦਰ ਵਿੱਚ ਡੁਬਕੀ ਲਗਾਈ

ਜਲੰਧਰ (ਵਿੱਕੀ ਸੂਰੀ) – ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਜਿੱਥੇ ਪਿਛਲੇ ਕਈ ਦਿਨਾਂ ਤੋਂ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ…

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਕਰਵਾਇਆ ਜਾ ਰਿਹਾ ਪ੍ਰੋਗਰਾਮ

ਜਲੰਧਰ (ਵਿੱਕੀ ਸੂਰੀ) ਸ਼੍ਰੀ ਗੁਰੂ ਰਵਿਦਾਸ ਮੰਦਿਰ ਵੈਲਫੇਅਰ ਸੋਸਾਇਟੀ (ਰਜਿ) ਵਲੋ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ 13 ਅਪ੍ਰੈਲ 2025…