Category: Punjab

ਕਾਂਗਰਸ ਸੇਵਾ ਦਲ ਵਲੋਂ ਲਗਾਇਆ ਜਾ ਰਿਹਾ ਜਨ ਸੇਵਾ ਕੈਂਪ

ਜਲੰਧਰ : ਕਾਂਗਰਸ ਸੇਵਾ ਦਲ ਵਲੋਂ ਜਨ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਮਿਤੀ 13 ਅਪ੍ਰੈਲ, ਦਿਨ ਐਤਵਾਰ 2025 ਨੂੰ ਸਵੇਰੇ 10 ਵਜੇ ਗੁਰੂਦਵਾਰਾ ਗੁਰੂ ਚਰਨ ਕੰਵਲ ਸਾਹਿਬ,…

ਦਲਬੀਰ ਗੋਲਡੀ ਨੇ ਕਾਂਗਰਸ ‘ਚ ਕੀਤੀ ਮੁੜ ਵਾਪਸੀ

ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ’ਚ ਮੁੜ ਵਾਪਸੀ ਕਰ ਲਈ ਹੈ। ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਵਲੋਂ ਨਿਵੇਕਲੀ ਪਹਿਲ

ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ…

ਪੱਟੀ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਫ਼ਾਇਰਿੰਗ

ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ ਜਿਸ ਦੌਰਾਨ ਇਕ ਦੀ ਮੌਤ ਹੋ ਗਈ। ਮਾਮਲਾ ਤਰਨਤਾਰਨ ਦੇ ਜ਼ਿਲ੍ਹਾ ਪੱਟੀ ਤੋਂ ਸਾਹਮਣੇ ਆਇਆ ਹੈ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ…

ਪੰਜਾਬ ‘ਚ ਇੱਕ ਹੋਰ ਐਨਕਾਊਂਟਰ

ਤਰਨਤਾਰਨ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਵੱਡਾ ਐਨਕਾਊਂਟਰ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਥਾਣਾ ਸਿਟੀ ਪੱਟੀ ਦੀ ਪੁਲਿਸ ਅਤੇ ਬਦਮਾਸ਼ ਪ੍ਰਭ ਦਾਸੂਵਾਲ ਦੇ ਕਰੀਬੀ ਸਾਥੀ ਵਿਚਕਾਰ ਮੁਕਾਬਲਾ…

ਪੰਜਾਬ ਵਿਚ ਮੌਸਮ ਦਾ ਬਦਲਿਆ ਮਿਜਾਜ਼

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪਿਆ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ…

ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ-ਸਾਰੀਆਂ ਤਿਆਰੀਆਂ ਮੁਕੰਮਲ

ਇਹ ਨਗਰ ਕੀਰਤਨ ਸ਼ਹਿਰ ਦੇ ਹਰ ਵਰਗ ਅਤੇ ਧਰਮ ਦੇ ਲੋਕਾਂ ਦੀ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੋਵੇਗਾ-ਗੁਰਕ੍ਰਿਪਾਲ ਸਿੰਘ, ਜੱਥੇਦਾਰ ਗਾਬਾ ਨਗਰ ਕੀਰਤਨ ਸਿੱਖਾਂ ਦੀ ਧਾਰਮਿਕ ਅਤੇ ਰਾਜਨੀਤਿਕ ਸ਼ਕਤੀ ਦਾ…

ਪੰਜਾਬ ਦੇ ਲੋਕਾਂ ਲਈ ਵੱਡਾ ਤੋਹਫ਼ਾ !

ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ਬਣਨ ਵਾਲੀ 19.2 ਕਿਲੋਮੀਟਰ ਲੰਬੀ ਜ਼ੀਰਕਪੁਰ…